Friday, December 27, 2024

ਕੰਗਨਾ ਦੀ ਬਿਆਨਬਾਜੀ ’ਤੇ ਲਗੇਗੀ ਰੋਕ… ਰਾਜ ਸਭਾ ਮੈਂਬਰ ਰਵਨੀਤ ਬਿੱਟੂ ਨੇ ਦਿੱਤੇ ਸੰਕੇਤ

Date:

Kangana’s rhetoric will be banned

ਕੰਗਨਾ ਰਣੌਤ ਦੇ ਕਿਸਾਨਾਂ ਵਿਰੁੱਧ ਬਿਆਨਬਾਜੀ ਮਾਮਲੇ ’ਚ ਭਾਜਪਾ ਹਾਈ ਕਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਰਾਜ ਸਭ ਮੈਂਬਰ ਰਵਨੀਤ ਬਿੱਟੂ ਨੇ ਨਿਊਜ਼18 ’ਤੇ ਦੱਸਿਆ ਕਿ ਹਾਈ ਕਮਾਨ ਵਲੋਂ ਸਪੱਸ਼ਟ ਸ਼ਬਦਾਂ ’ਚ ਕਿਹਾ ਗਿਆ ਹੈ ਕਿ ਭਵਿੱਖ ’ਚ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ ਕੀਤਾ ਜਾਵੇ। ਜੇਕਰ ਦੁਬਾਰਾ ਅਜਿਹਾ ਕੋਈ ਭੜਕਾਊ ਬਿਆਨ ਸਾਹਮਣੇ ਆਉਂਦਾ ਹੈ ਤਾਂ ਕੰਗਨਾ ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।

ਕੰਗਨਾ ਦੇ ਗਲਤ ਬਿਆਨ ਕਾਰਨ ਹਰਿਆਣਾ ’ਚ ਪਾਰਟੀ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕੰਗਨਾ ਦੀ ਨਵੀਂ ਫ਼ਿਲਸ ਐਮਰਜੈਂਸੀ ਸਬੰਧੀ ਵੀ ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਕੋਈ ਵੀ ਦ੍ਰਿਸ਼ ਨਹੀਂ ਵਿਖਾਇਆ ਜਾਵੇਗਾ ਜਿਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।Kangana’s rhetoric will be banned

also read :- IMD ਨੇ ਅਗਲੇ ਦੋ ਦਿਨਾਂ ਲਈ ਕੀਤਾ ਖਬਰਦਾਰ!, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫਾਨ

ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਕੰਗਨਾ ਦੀ ਨਵੀਂ ਫਿਲਮ ਐਮਰਜੈਂਸੀ 6 ਸਤੰਬਰ ਨੂੰ ਸਿਨੇਮਾ ਘਰਾਂ ’ਚ ਰੀਲੀਜ਼ ਕੀਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਹੀ ਐੱਸਜੀਪੀਸੀ ਅਤੇ ਸਿੱਖ ਜਥੇਬੰਦੀਆਂ ਵਲੋਂ ਫ਼ਿਲਮ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਨੂੰ ਪਾਬੰਦੀ ਲਗਾਉਣ ਲਈ ਵਕੀਲ ਈਮਾਨ ਸਿੰਘ ਖਾਰਾ ਦੁਆਰਾ ਹਾਈਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।Kangana’s rhetoric will be banned

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...