Kanwar Chahal passed away ਪੰਜਾਬੀ ਫ਼ਿਲਮੀ ਜਗਤ ਤੋਂ ਇਸ ਸਮੇਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸਿੱਧ ਪੰਜਾਬੀ ਗਾਇਕ ‘ਤੇ ਸੰਗੀਤ ਜਗਤ ਦਾ ਉੱਭਰਦਾ ਸਿਤਾਰਾ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ।Kanwar Chahal passed away
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਮਈ, 2023) Today Hukumnana Darbar Sahib JI
ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਜਾਣਕਾਰੀ ਮੁਤਾਬਕ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।Kanwar Chahal passed away