ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਬੋਲੇ ਕੇਜਰੀਵਾਲ

Kejriwal spoke on AAP’s victory ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ (ਆਪ) ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 50 ਹਜ਼ਾਰ ਤੋਂ ਵਧੇਰੇ ਸੀਟਾਂ ਨਾਲ ਅੱਗੇ ਚੱਲ ਰਹੇ ਹਨ। ਸੁਸ਼ੀਲ ਰਿੰਕੂ ਨੇ ਲਗਾਤਾਰ ਲੀਡ ਬਣਾਈ ਹੋਈ ਹੈ। ਉਥੇ ਹੀ […]

Kejriwal spoke on AAP’s victory ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ (ਆਪ) ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 50 ਹਜ਼ਾਰ ਤੋਂ ਵਧੇਰੇ ਸੀਟਾਂ ਨਾਲ ਅੱਗੇ ਚੱਲ ਰਹੇ ਹਨ। ਸੁਸ਼ੀਲ ਰਿੰਕੂ ਨੇ ਲਗਾਤਾਰ ਲੀਡ ਬਣਾਈ ਹੋਈ ਹੈ। ਉਥੇ ਹੀ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੂਜੇ ਨੰਬਰ ‘ਤੇ ਚੱਲ ਰਹੇ ਹਨ। ਤੀਜੇ ਨੰਬਰ ‘ਤੇ ਅਕਾਲੀ ਦਲ ਚੱਲ ਰਹੀ ਹੈ ਜਦਕਿ ਚੌਥੇ ਨੰਬਰ ‘ਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਚੱਲ ਰਹੇ ਹਨ।Kejriwal spoke on AAP’s victory

ALSO READ :- ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਲੀਡ ਨੂੰ ਵੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਦੀ ਜਨਤਾ ਨੇ ਇਹ ਦੱਸ ਦਿੱਤਾ ਕਿ ਪੰਜਾਬ ਦੀ ਜਨਤਾ ‘ਆਪ’ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਖੁਸ਼ ਵੀ ਹੈ। ਕੇਜਰੀਵਾਲ ਨੇ ਕਿਹਾ ਕਿ ਜਲੰਧਰ ਵਿਚ ‘ਮਾਨ’ ਦਾ ਜਾਦੂ ਚੱਲਿਆ। ਅਸੀਂ ਪੰਜਾਬ ਦੀਆਂ ਕਈ ਮੁਸ਼ਕਲਾਂ ਹੱਲ ਕੀਤੀਆਂ। ਅਸੀਂ ਸਿਰਫ਼ ਕੰਮ ਦੀ ਰਾਜਨੀਤੀ ਕਰਦੇ ਹਾਂ। ਜਲੰਧਰ ਅਤੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ। ਪੰਜਾਬ ਦੀ ਜਨਤਾ ਨੇ ਪਰਿਵਾਰਵਾਦ ਨੂੰ ਹਰਾਇਆ। ਜਲੰਧਰ ਦੀ ਜਨਤਾ ਨੇ ‘ਆਪ’ ਦੇ ਕੰਮਾਂ ‘ਤੇ ਮੋਹਰ ਲਾਈ। Kejriwal spoke on AAP’s victory

Advertisement

Latest

ਪੰਜਾਬ ਦੀ ਇੱਕ ਹੋਰ ਧੀ ਚੜੀ ਦਾਜ ਦੀ ਬਲੀ , ਪਿਤਾ ਨੇ ਕਿਹਾ ਕਿ ਸਹੁਰੇ ਮੰਗ ਰਹੇ ਸਨ ਮੋਟਰਸਾਈਕਲ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ