ਜਲੰਧਰ ‘ਚ 6 ਮਈ ਨੂੰ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ

ਜਲੰਧਰ ‘ਚ 6 ਮਈ ਨੂੰ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ

Kejriwal will do a road show ਜਲੰਧਰ ਲੋਕ ਸਭਾ ਸੀਟ ‘ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ। ਪੋਲਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ […]

Kejriwal will do a road show ਜਲੰਧਰ ਲੋਕ ਸਭਾ ਸੀਟ ‘ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ। ਪੋਲਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚ ਰਹੇ ਹਨ। ਉਹ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਜਲੰਧਰ ‘ਚ 2 ਦਿਨ ਰੋਡ ਸ਼ੋਅ ਅਤੇ ਰੈਲੀ ਕਰਨਗੇ।Kejriwal will do a road show

also read :- ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ
ਇੱਥੇ ਦੱਸ ਦੇਈਏ ਕਿ ‘ਆਪ’ ਵੱਲੋਂ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਗਿਆ ਸੀ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ ਸੀ।Kejriwal will do a road show

Related Posts

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ