Friday, December 27, 2024

ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਗ੍ਰਿਫਤਾਰ !

Date:

 Kiki Dhillon arrested ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰੀਦਕੋਟ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਸ਼ਲਦੀਪ ਸਿੰਘ ਢਿੱਲੋਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ। Kiki Dhillon arrested

also read :- ਸਿੱਖ ਮਾਰਸ਼ਲ ਆਰਟ ਗੱਤਕਾ ਬਣਿਆ ਕੌਮੀ ਖੇਡਾਂ ਦਾ ਹਿੱਸਾ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।Kiki Dhillon arrested

Share post:

Subscribe

spot_imgspot_img

Popular

More like this
Related