ਚੰਡੀਗੜ੍ਹ ਦੀ ਅਦਾਲਤ ‘ਚ ਬੰਦੇ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਮੌਕੇ ‘ਤੇ ਪਈਆਂ ਭਾਜੜਾਂ

Date:

Killed by shooting indiscriminately

ਇੱਥੇ ਸੈਕਟਰ-43 ਜ਼ਿਲ੍ਹਾ ਅਦਾਲਤ ਦੀ ਦੂਜੀ ਮੰਜ਼ਿਲ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਦੁਪਹਿਰ 2 ਵਜੇ ਦਾ ਹੈ। ਅਦਾਲਤ ‘ਚ ਗੋਲੀਆਂ ਚੱਲਣ ਤੋਂ ਬਾਅਦ ਹਾਹਾਕਾਰ ਮਚ ਗਈ।

ਸੂਤਰਾਂ ਮੁਤਾਬਕ ਅਦਾਲਤ ‘ਚ 3 ਤੋਂ 4 ਰਾਊਂਡ ਫਾਇਰ ਕਰਦੇ ਹੋਏ ਵਿਅਕਤੀ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪੁਲਸ ਅਤੇ ਆਲਾ ਅਧਿਕਾਰੀ ਪਹੁੰਚ ਚੁੱਕੇ ਹਨ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਇੱਕ ਆਈ. ਆਰ. ਐੱਸ. ਅਫ਼ਸਰ ਸੀ।Killed by shooting indiscriminately

also read :- SGPC ਦਫਤਰ ‘ਚ ਮੁਲਾਜ਼ਮਾਂ ਵਿਚਾਲੇ ਖੂਨੀ ਝੜਪ…ਮੁਲਾਜ਼ਮ ਦਰਬਾਰਾ ਸਿੰਘ ਦਾ ਕਤਲ

ਇਹ ਵੀ ਕਿਹਾ ਜਾ ਰਿਹਾ ਹੈ ਕਿ ਰਿਟਾਇਰਡ ਆਈ. ਜੀ. ਨੇ ਹੀ ਆਪਣੇ ਜਵਾਈ ਆਈ. ਆਰ. ਐੱਸ. ਅਫ਼ਸਰ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।Killed by shooting indiscriminately

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...