Sunday, December 29, 2024

ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ

Date:

ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੇ ਡਿਬਰੂਗੜ੍ਹ (Kirandeep Kaur met Amritpal) ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦਿੱਤੀ ਸੀ।Kirandeep Kaur Dibrugarh Jail

also read :-  ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨੀਤਾ ਅੰਬਾਨੀ

ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ (Dibrugarh Jail) ਰੱਖਿਆ ਗਿਆ ਹੈ।Kirandeep Kaur Dibrugarh Jail

ਉਸ ਨੂੰ ਬੀਤੇ ਦਿਨੀਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।Kirandeep Kaur Dibrugarh Jail

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...