ਕੌਮਾਂਤਰੀ ਬਾਜ਼ਾਰ ‘ਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ WTI ਕਰੂਡ ਲਗਭਗ ਸਪਾਟ ਰਿਹਾ ਅਤੇ 71.65 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.04 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ।Know the new rates
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। Know the new rates
also read :- ਹੁਸ਼ਿਆਰਪੁਰ ਵਿਪਾਸਨਾ ਧਿਆਨ ਕੇਂਦਰ ‘ਚ ਮੈਡੀਟੇਸ਼ਨ ਕੋਰਸ ਕਰ ਵਾਪਿਸ ਦਿੱਲੀ ਪਰਤੇ ਅਰਵਿੰਦ ਕੇਜਰੀਵਾਲ
ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 36 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 34 ਪੈਸੇ ਦਾ ਵਾਧਾ ਕੀਤਾ ਗਿਆ ਹੈ। ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ 27 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਪੰਜਾਬ ‘ਚ ਪੈਟਰੋਲ 28 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ। Know the new rates