ਸ੍ਰੀ ਕਿਰਪਾ ਸ਼ੰਕਰ ਸਰੋਜ (ਆਈ.ਏ.ਐਸ. 1989 ਬੈਚ)

Kripa Shankar Saroj
Kripa Shankar Saroj

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਕਿਰਪਾ ਸ਼ੰਕਰ ਸਰੋਜ (ਆਈ.ਏ.ਐਸ. 1989 ਬੈਚ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਉੱਤੇ ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦਿੱਤੀ ਵਿਦਾਇਗੀ ਪਾਰਟੀ ਮੌਕੇ ਸਨਮਾਨਤ ਕਰਦੇ ਹੋਏ

[wpadcenter_ad id='4448' align='none']