ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ

Kuldeep Kumar Chandigarh

Kuldeep Kumar Chandigarh
ਕੁਲਦੀਪ ਕੁਮਾਰ ਨੇ ਅੱਜ ਇਥੇ ਨਗਰ ਨਿਗਮ ਦਫ਼ਤਰ ਵਿਖੇ ਚੰਡੀਗੜ੍ਹ ਦੇ ਮੇਅਰ (chandigarh mayor elections) ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।

ਇਸ ਮੌਕੇ ‘ਆਪ’ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਿਰਮਲਾ ਦੇਵੀ ਨੇ ਕ੍ਰਮਵਾਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ।

also read :- ਪਾਣੀਪਤ ‘ਚ ਵਿਅਕਤੀ ਨਾਲ ਵੱਜੀ 5 ਲੱਖ ਰੁਪਏ ਦੀ ਠੱਗੀ: ਟਾਵਰ ਲਗਾਉਣ ‘ਤੇ 40 ਲੱਖ ਰੁਪਏ ਅਤੇ ਨੌਕਰੀ ਦੇਣ ਦਾ ਕੀਤਾ ਵਾਅਦਾ ਸੀ…

4 ਮਾਰਚ ਨੂੰ ਹੋਣ ਵਾਲੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਮੇਅਰ ਪ੍ਰੀਜ਼ਾਈਡਿੰਗ ਅਫ਼ਸਰ ਹੋਣਗੇ

Kuldeep Kumar Chandigarh

[wpadcenter_ad id='4448' align='none']