Latest News

ਅਮਰੀਕਾ ’ਚ ਟਰੰਪ ਅਤੇ ਮਸਕ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਨਿਊਜ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਨਾਰਾਜ਼ ਲੋਕਾਂ ਨੇ ਮੁਲਕ ਦੇ ਸਾਰੇ 50 ਸੂਬਿਆਂ ’ਚ 1200 ਤੋਂ ਵੱਧ ਥਾਵਾਂ ’ਤੇ ਸ਼ਨਿਚਰਵਾਰ ਨੂੰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਾਂ ਨੂੰ ‘ਹੈਂਡਜ਼ ਆਫ਼’ ਨਾਮ ਦਿੱਤਾ ਗਿਆ ਜਿਸ ਦਾ ਮਤਲਬ ਹੈ ਕਿ...
World News  Breaking News 
Read More...

ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਰੋਜ਼ਾ ਫੇਰੀ ਲਈ ਪੁਰਤਗਾਲ ਪੁੱਜੇ

ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ ਫੇਰੀ ਦੇ ਪਹਿਲੇ ਪੜਾਅ ਤਹਿਤ ਐਤਵਾਰ ਨੂੰ ਲਿਸਬਨ ਪਹੁੰਚ ਗਏ ਹਨ। ਪਿਛਲੇ ਕਰੀਬ ਤਿੰਨ ਦਹਾਕਿਆਂ ਵਿਚ ਕਿਸੇ ਭਾਰਤੀ ਰਾਸ਼ਟਰਪਤੀ ਦੀ ਇਹ ਅਜਿਹੀ ਪਹਿਲੀ ਫੇਰੀ ਹੈ। ਫੀਗੋ...
National  Breaking News 
Read More...

ਆਮ ਜਨਤਾ ਨੂੰ ਵੱਡਾ ਝਟਕਾ, CNG ਦੀਆਂ ਕੀਮਤਾਂ 'ਚ ਅਚਾਨਕ ਹੋਇਆ ਵਾਧਾ

ਨਵੀਂ ਦਿੱਲੀ- ਇੰਦਰਪ੍ਰਸਥ ਗੈਸ ਲਿਮਟਿਡ ਯਾਨੀ ਆਈਜੀਐਲ ਨੇ ਸੀਐਨਜੀ ਦੀ ਕੀਮਤ ਇੱਕ ਰੁਪਏ ਤੋਂ ਵਧਾ ਕੇ ਤਿੰਨ ਰੁਪਏ ਕਰ ਦਿੱਤੀ ਹੈ। ਦਿੱਲੀ ਵਿੱਚ ਸੀਐਨਜੀ ਦੀ ਕੀਮਤ ਵਿੱਚ 1 ਰੁਪਏ ਦਾ ਵਾਧਾ ਹੋਇਆ ਹੈ, ਜਦੋਂ ਕਿ ਹੋਰ ਥਾਵਾਂ 'ਤੇ...
National  Breaking News 
Read More...

ਦਵਾਰਕਾ ’ਚ ਪੂਰੀ ਹੋਈ ਅਨੰਤ ਅੰਬਾਨੀ ਦੀ ਆਸਥਾ ਤੇ ਵਿਸ਼ਵਾਸ ਦੀ ਯਾਤਰਾ,

ਗੁਜਰਾਤ- ਕੁਸ਼ਿੰਗ ਸਿੰਡ੍ਰੋਮ ਭਾਵ ਗੰਭੀਰ ਕਿਸ ਦੇ ਇਕ ਹਾਰਮੋਨਲ ਅੰਸਤੁਲਨ ਕਾਰਨ ਪੈਦਾ ਹੋਏ ਮੋਟਾਪੇ, ਅਸਥਮਾ ਤੇ ਫਾਇਬ੍ਰੋਸਿਸ ਨਾਲ ਜੂਝ ਰਹੇ ਕਿਸੇ ਵਿਅਕਤੀ ਲਈ ਇਕ ਦੋ ਕਿਲੋਮਟੀਰ ਪੈਦਲ ਚੱਲਣਾ ਵੀ ਮੁਸ਼ਕਲ ਹੋ ਸਕਦਾ ਹੈ। ਪਰ ਗੁਜਰਾਤ ’ਚ ਜਾਮਨਾਗਰ ਤੋਂ...
National  Breaking News 
Read More...

ਰਾਜਾ ਵੜਿੰਗ ਤੇ ਰਾਣਾ ਗੁਰਜੀਤ ਸਿੰਘ ’ਚ ਚੱਲੀ ਹਊਮੈਂ ਦੀ ਜੰਗ

ਚੰਡੀਗੜ੍ਹ-  ਪੰਜਾਬ ਕਾਂਗਰਸ ‘ਜੁੜੇਗਾ ਬਲਾਕ, ਜਿੱਤੇਗਾ ਪੰਜਾਬ’ ਮੁਹਿੰਮ ਚਲਾ ਰਹੀ ਹੈ। ਪਾਰਟੀ ਬਲਾਕ ਪੱਧਰ ਦੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂਆਂ ਵਿੱਚ ਏਕਤਾ ਨਜ਼ਰ ਆਉਣ ਦਾ ਨਾਂਅ ਨਹੀਂ ਲੈ...
Punjab  Breaking News 
Read More...

ਪੰਜਾਬ ਸਰਕਾਰ ਵੱਲੋਂ 3 IPS ਅਧਿਕਾਰੀਆਂ ਸਮੇਤ 97 ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦਾ ਨੋਟੀਫਿਕੇਸ਼ਨ ਹੋਇਆ ਜਾਰੀ

ਚੰਡੀਗੜ੍ਹ- ਪਿਛਲੇ ਕੁੱਝ ਮਹੀਨਿਆਂ ਤੋਂ ਹੀ ਲਗਾਤਾਰ ਪੁਲਿਸ ਪ੍ਰਸ਼ਾਸਨ ਦੇ ਵਿੱਚ ਵੱਡੇ ਫੇਰਬਦਲ ਕੀਤੀ ਜਾ ਰਹੇ ਹਨ। ਇਸ ਸਿਲਸਿਲੇ ਲੰਘੇ ਐਤਵਾਰ 6 ਅਪ੍ਰੈਲ ਨੂੰ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਜਿਸ ਵਿੱਚ ਸੂਬਾ ਸਰਕਾਰ ਵੱਲੋਂ 97 ਅਫ਼ਸਰਾਂ ਤੇ ਮੁਲਾਜ਼ਮਾਂ ਦੇ ਤਬਾਦਲੇ...
Punjab  Breaking News 
Read More...

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ 54 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਪਿਛਲੇ ਕੁਝ ਮਹੀਨਿਆਂ ਤੋਂ ਇਹ ਯਤਨ ਕਰ ਰਹੀ ਹੈ ਕਿ ਸੂਬੇ ਵਿੱਚੋਂ ਨਸ਼ੇ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕੇ। ਸਰਕਾਰ ਵੱਲੋਂ ਸਭ ਤੋਂ ਪਹਿਲਾਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ...
Punjab  Breaking News 
Read More...

ਸੁਖਬੀਰ ਬਾਦਲ ਮਾਮਲੇ ’ਚ ਹਾਈਕੋਰਟ ਨੇ ਜਾਰੀ ਕੀਤੇ ਪੰਜਾਬ ਸਰਕਾਰ ਨੂੰ ਦਿਸ਼ਾ ਨਿਰਦੇਸ਼

ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ ਜਿਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਹੁਕਮ ਦਿੱਤੇ ਗਏ ਹਨ।  ਦੱਸ...
Punjab  Breaking News 
Read More...

ਕੈਨੇਡਾ ਨੇ ਲਗਾਇਆ ਅਮਰੀਕੀ ਆਟੋ ਆਯਾਤ ’ਤੇ 25 ਪ੍ਰਤੀਸ਼ਤ ਟੈਰਿਫ

ਕੈਨੇਡਾ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੁਨੀਆ ਦੇ ਕਈ ਦੇਸ਼ਾਂ ਉੱਤੇ ਭਾਰੀ ਟੈਰਿਫ ਦਰਾਂ ਲਾਗੂ ਕੀਤੀਆਂ ਜਾ ਚੁੱਕੀਆਂ ਹਨ। ਜਿਸ ਸੂਚੀ ਵਿੱਚ ਭਾਰਤ ਸਮੇਤ ਕੈਨੇਡਾ ਵੀ ਸ਼ਾਮਲ ਹੈ। ਹੁਣ ਕੈਨੇਡਾ ਨੇ ਵੀ ਅਮਰੀਕਾ ਉੱਤੇ ਪਲਟਵਾਰ ਕੀਤਾ ਹੈ ਜਿਸ ਵਿੱਚ ਉਨ੍ਹਾਂ...
World News  Breaking News 
Read More...

ਕਾਂਗਰਸੀ ਆਗੂ ਰਾਣਾ ਗੁਰਜੀਤ ਦੀ ਕਰੋੜਾਂ ਦੀ ਜਾਇਦਾਦ ED ਵੱਲੋਂ ਜ਼ਬਤ

ਕਪੂਰਥਲਾ- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡਾ ਐਕਸ਼ਨ ਲੈਂਦੇ ਹੋਏ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੰਪਨੀ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ED ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ...
Punjab  Breaking News 
Read More...

ਅਦਾਕਾਰ ਮਨੋਜ ਕੁਮਾਰ ਦਾ ਹੋਇਆ ਦੇਹਾਂਤ, 87 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਨਿਊਜ ਡੈਸਕ-ਬਾਲੀਵੁੱਡ ਤੋਂ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਭਾਰਤੀ ਅਦਾਕਾਰ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਕੁਮਾਰ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਦਾ 87 ਸਾਲ ਦੀ ਉਮਰ ਵਿੱਚ ਕੋਕਿਲਾਬੈਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ...
National  Breaking News  Entertainment 
Read More...

ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਆਪਣੇ ਆਪ ਉੱਤੇ ਹਮਲੇ ਲਈ ਕੀਤਾ ਹਾਈਕੋਰਟ ਦਾ ਰੁਖ਼

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ...
Punjab  Breaking News 
Read More...

Advertisement