Latest

ਸਵੇਰੇ ਤੜਕਸਾਰ ਭਿੱਖੀਵਿੰਡ ਚ ਅੱਗ ਨੇ ਮਚਾਇਆ ਕਹਿਰ ਹੋਇਆ ਕਰੋੜਾਂ ਦਾ ਨੁਕਸਾਨ

fire at Bhikhiwind: ਪੱਤਰਕਾਰ ਕਵਲਜੀਤ ਦੀ ਭਿੱਖੀਵਿੰਡ ਤੋ ਖਾਸ ਰਿਪੋਰਟ ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਚ ਅੱਜ ਸਵੇਰੇ ਤੜਕਸਾਰ ਕਮਲ ਬੂਟ ਹਾਊਸ ਦੀ ਦੁਕਾਨ ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਬਿਜਲੀ ਵਿਭਾਗ ਦੀ ਅਣਗਿਹਲੀ ਕਰਨ ਲੱਗੀ ਹੈ। ਜਿਸ […]
Punjab 
Read More...

Advertisement