ਲਾਰੈਂਸ ਬਿਸ਼ਨੋਈ ਨੂੰ ਹੋਇਆ ਡੇਂਗੂ, ਹਸਪਤਾਲ ਦਾਖਲ ਕਰਵਾਇਆ

ਲਾਰੈਂਸ ਬਿਸ਼ਨੋਈ ਨੂੰ ਹੋਇਆ ਡੇਂਗੂ, ਹਸਪਤਾਲ ਦਾਖਲ ਕਰਵਾਇਆ

ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੀ ਸਿਹਤ ਵਿਗੜ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮਿਲੀ ਹੈ ਕਿ ਲਾਰੈਂਸ ਨੂੰ ਡੇਂਗੂ ਹੋ ਗਿਆ ਹੈ। ਕਈ ਦਿਨਾਂ ਤੋਂ ਲਗਾਤਾਰ ਬੁਖਾਰ ਪਿੱਛੋਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਦੇਰ ਰਾਤ ਅਚਾਨਕ […]

ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੀ ਸਿਹਤ ਵਿਗੜ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮਿਲੀ ਹੈ ਕਿ ਲਾਰੈਂਸ ਨੂੰ ਡੇਂਗੂ ਹੋ ਗਿਆ ਹੈ। ਕਈ ਦਿਨਾਂ ਤੋਂ ਲਗਾਤਾਰ ਬੁਖਾਰ ਪਿੱਛੋਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਦੇਰ ਰਾਤ ਅਚਾਨਕ ਤਬੀਅਤ ਵਿਗੜਨ ਕਾਰਨ ਉਸ ਨੂੰ ਇੱਥੇ ਤਬਦੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲੇ ਦੇ ਕਤਲ ਕੇਸ (sidhu moosewala murder case) ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ।

Related Posts

Latest

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ
ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ
ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ
ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ