ਵਾਲਮੀਕ ਜਯੰਤੀ ‘ਤੇ ਪੰਜਾਬ ‘ਚ ਛੁੱਟੀ ਦਾ ਐਲਾਨ

Leave on Shri Guru Ramdas

ਪੰਜਾਬ ਵਿੱਚ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਦ ਜੈਅੰਤੀ ਦੇ ਮੌਕੇ ‘ਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

ਸ੍ਰੀ ਗੁਰੂ ਰਵੀਦਾਸ ਜੀ ਦੀ ਜੈਅੰਤੀ ਪੂਰੇ ਪੰਜਾਬ ਵਿੱਚ ਬੜੀ ਹੀ ਧੂੰਮਧਾਨ ਨਾਲ ਮਨਾਈ ਜਾਂਦੀ ਹੈ। ਇਸ ਦਿਨ ਵਿਸ਼ਾਲ ਸ਼ੋਭਾ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਕੈਬਿਨੇਟ ਦੇ ਸਾਰੇ ਮੰਤਰੀ ਵੀ ਆਪੋ-ਆਪਣੇ ਹਲਕਿਆਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਵਿੱਚ ਹੁੰਮ-ਹੁੰਮਾਂ ਕੇ ਸ਼ਾਮਲ ਹੁੰਦੇ ਹਨ। ਇਸ ਮੌਕੇ ਥਾਂ-ਥਾਂ ਤੇ ਲੰਗਰ ਸੇਵਾ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਡੇਹਲੋਂ ਚ ਭੱਠੇ ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਨਿਕਲੀ ਲਾਟਰੀ

ਪੰਜਾਬ ਸਰਕਾਰ ਵੱਲੋਂ ਆਉਣ ਵਾਲੀ 28 ਅਤੇ 30 ਅਕਤੂਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਕੀਤੇ ਐਲਾਨ ਮੁਤਾਬਕ, 28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਦ ਜੈਅੰਤੀ ਦੇ ਮੌਕੇ ‘ਤੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। Leave on Shri Guru Ramdas

ਜਦਕਿ 30 ਅਕਤੂਬਰ (ਸੋਮਵਾਰ) ਨੂੰ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸਰਕਾਰੀ ਛੁੱਟੀ ਰਹੇਗੀ। ਛੁੱਟੀ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਯਾਨੀ ਸਕੂਲ, ਕਾਲਜ ਆਦਿ ਬੰਦ ਰਹਿਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। Leave on Shri Guru Ramdas

[wpadcenter_ad id='4448' align='none']