Neeru Bajwa: ਨੀਰੂ ਬਾਜਵਾ ਨੇ ਵੈਲੇਨਟਾਈਨ ਮੌਕੇ ਭੈਣ ਰੁਬੀਨਾ ਸਣੇ ਪੂਰੇ ਪਰਿਵਾਰ ਤੇ ਬਰਸਾਇਆ ਪਿਆਰ, ਸਾਂਝੀਆਂ ਕੀਤੀਆਂ ਤਸਵੀਰਾਂ

Date:

  • Neeru Bajwa and Rubina Bajwa On Valentine Day: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਰੂਬੀਨਾ ਬਾਜਵਾ (Rubina Bajwa) ਨੇ ਆਪਣੇ ਪਰਿਵਾਰ ਨਾਲ ਪਿਆਰ ਭਰਪੂਰ ਦਿਨ ਵੈਲਨਟਾਈਨ ਡੇ ਨੂੰ ਬੇਹੱਦ ਖਾਸ ਤਰੀਕੇ ਨਾਲ ਸੈਲਿਬ੍ਰੇਟ ਕੀਤਾ।  

Neeru Bajwa and Rubina Bajwa On Valentine Day: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਰੂਬੀਨਾ ਬਾਜਵਾ (Rubina Bajwa) ਨੇ ਆਪਣੇ ਪਰਿਵਾਰ ਨਾਲ ਪਿਆਰ ਭਰਪੂਰ ਦਿਨ ਵੈਲਨਟਾਈਨ ਡੇ ਨੂੰ ਬੇਹੱਦ ਖਾਸ ਤਰੀਕੇ ਨਾਲ ਸੈਲਿਬ੍ਰੇਟ ਕੀਤਾ।

ਫਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਆਪਣੇ ਵੈਲਨਟਾਈਨ ਡੇ ਤੇ ਪਰਿਵਾਰ ਅਤੇ ਪਿਆਰੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਨੀਰੂ ਵੱਲੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਤੁਸੀ ਵੀ ਵੇਖੋ ਇਹ ਖਾਸ ਤਸਵੀਰਾਂ…

ਇਨ੍ਹਾਂ ਤਸਵੀਰਾਂ ਨੂੰ ਨੀਰੂ ਵੱਲੋਂ ਵੈਲਨਟਾਈਨ ਡੇ ਉੱਪਰ ਸ਼ੇਅਰ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਦੇ ਪਿਆਰੇ ਸ਼ਾਮਲ ਸਨ। ਇਸ ਤਸਵੀਰ ਵਿੱਚ ਨੀਰੂ ਆਪਣੀ ਵੱਡੀ ਬੇਟੀ ਨਾਲ ਦਿਖਾਈ ਦੇ ਰਹੀ ਹੈ।

ਅਗਲੀ ਤਸਵੀਰ ਵਿੱਚ ਨੀਰੂ ਆਪਣੀ ਭੈਣ ਸਬਰੀਨਾ ਬਾਜਵਾ ਨਾਲ ਨਜ਼ਰ ਆ ਰਹੀ ਹੈ। ਅਦਾਕਾਰਾ ਵੱਲੋਂ ਅਕਸਰ ਆਪਣੀਆਂ ਧੀਆਂ ਦੇ ਨਾਲ-ਨਾਲ ਭੈਣਾਂ ਨਾਲ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੀਰੂ ਨੇ ਕੈਪਸ਼ਨ ਵਿੱਚ ਲਿਖਿਆ, ਪਿਆਰ ਦੇ ਬੱਗ ਨੇ ਮੈਨੂੰ ਹਿੱਟ ਕੀਤਾ ਹੈ… ਜਾਗ ਗਿਆ ਸੂਰਜ ਚਮਕ ਰਿਹਾ ਹੈ! ਮੇਰੇ ਪਿਆਰਿਆਂ ਨੂੰ ❤️ ਦਿਨ ਮੁਬਾਰਕ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...