Neeru Bajwa: ਨੀਰੂ ਬਾਜਵਾ ਨੇ ਵੈਲੇਨਟਾਈਨ ਮੌਕੇ ਭੈਣ ਰੁਬੀਨਾ ਸਣੇ ਪੂਰੇ ਪਰਿਵਾਰ ਤੇ ਬਰਸਾਇਆ ਪਿਆਰ, ਸਾਂਝੀਆਂ ਕੀਤੀਆਂ ਤਸਵੀਰਾਂ

Neeru Bajwa and Rubina Bajwa On Valentine Day: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਰੂਬੀਨਾ ਬਾਜਵਾ (Rubina Bajwa) ਨੇ ਆਪਣੇ ਪਰਿਵਾਰ ਨਾਲ ਪਿਆਰ ਭਰਪੂਰ ਦਿਨ ਵੈਲਨਟਾਈਨ ਡੇ ਨੂੰ ਬੇਹੱਦ ਖਾਸ ਤਰੀਕੇ ਨਾਲ ਸੈਲਿਬ੍ਰੇਟ ਕੀਤਾ। ਫਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਆਪਣੇ ਵੈਲਨਟਾਈਨ ਡੇ ਤੇ ਪਰਿਵਾਰ ਅਤੇ ਪਿਆਰੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਜੋ ਸੋਸ਼ਲ ਮੀਡੀਆ ਉੱਪਰ […]

  • Neeru Bajwa and Rubina Bajwa On Valentine Day: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਰੂਬੀਨਾ ਬਾਜਵਾ (Rubina Bajwa) ਨੇ ਆਪਣੇ ਪਰਿਵਾਰ ਨਾਲ ਪਿਆਰ ਭਰਪੂਰ ਦਿਨ ਵੈਲਨਟਾਈਨ ਡੇ ਨੂੰ ਬੇਹੱਦ ਖਾਸ ਤਰੀਕੇ ਨਾਲ ਸੈਲਿਬ੍ਰੇਟ ਕੀਤਾ।  

Neeru Bajwa and Rubina Bajwa On Valentine Day: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਰੂਬੀਨਾ ਬਾਜਵਾ (Rubina Bajwa) ਨੇ ਆਪਣੇ ਪਰਿਵਾਰ ਨਾਲ ਪਿਆਰ ਭਰਪੂਰ ਦਿਨ ਵੈਲਨਟਾਈਨ ਡੇ ਨੂੰ ਬੇਹੱਦ ਖਾਸ ਤਰੀਕੇ ਨਾਲ ਸੈਲਿਬ੍ਰੇਟ ਕੀਤਾ।

ਫਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਆਪਣੇ ਵੈਲਨਟਾਈਨ ਡੇ ਤੇ ਪਰਿਵਾਰ ਅਤੇ ਪਿਆਰੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਨੀਰੂ ਵੱਲੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਤੁਸੀ ਵੀ ਵੇਖੋ ਇਹ ਖਾਸ ਤਸਵੀਰਾਂ…

ਇਨ੍ਹਾਂ ਤਸਵੀਰਾਂ ਨੂੰ ਨੀਰੂ ਵੱਲੋਂ ਵੈਲਨਟਾਈਨ ਡੇ ਉੱਪਰ ਸ਼ੇਅਰ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਦੇ ਪਿਆਰੇ ਸ਼ਾਮਲ ਸਨ। ਇਸ ਤਸਵੀਰ ਵਿੱਚ ਨੀਰੂ ਆਪਣੀ ਵੱਡੀ ਬੇਟੀ ਨਾਲ ਦਿਖਾਈ ਦੇ ਰਹੀ ਹੈ।

ਅਗਲੀ ਤਸਵੀਰ ਵਿੱਚ ਨੀਰੂ ਆਪਣੀ ਭੈਣ ਸਬਰੀਨਾ ਬਾਜਵਾ ਨਾਲ ਨਜ਼ਰ ਆ ਰਹੀ ਹੈ। ਅਦਾਕਾਰਾ ਵੱਲੋਂ ਅਕਸਰ ਆਪਣੀਆਂ ਧੀਆਂ ਦੇ ਨਾਲ-ਨਾਲ ਭੈਣਾਂ ਨਾਲ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੀਰੂ ਨੇ ਕੈਪਸ਼ਨ ਵਿੱਚ ਲਿਖਿਆ, ਪਿਆਰ ਦੇ ਬੱਗ ਨੇ ਮੈਨੂੰ ਹਿੱਟ ਕੀਤਾ ਹੈ… ਜਾਗ ਗਿਆ ਸੂਰਜ ਚਮਕ ਰਿਹਾ ਹੈ! ਮੇਰੇ ਪਿਆਰਿਆਂ ਨੂੰ ❤️ ਦਿਨ ਮੁਬਾਰਕ

Latest

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ
ਪੰਜਾਬ ਨੂੰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ, ਮੋਹਾਲੀ ਵਿੱਚ ਹੋਣਗੇ ਮੁਕਾਬਲੇ
ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ: ਮੀਤ ਹੇਅਰ
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ