ludhiana

'ਪੰਜਾਬ 'ਚ ਪੱਤਾ ਵੀਂ ਨਹੀਂ ਹਿਲਣ ਦੇਣਾ' ਅੱਧੀ ਰਾਤ ਪੁਲਿਸ ਨੇ ਲਗਾ ਲਿਆ ਹਾਈਟੈੱਕ ਨਾਕਾ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸ਼ੁੱਕਰਵਾਰ ਰਾਤ ਨੂੰ "ਆਪ੍ਰੇਸ਼ਨ ਸਤਾਰਕ" ਚਲਾਇਆ ਗਿਆ। ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਖੁਦ ਰਾਤ ਨੂੰ ਸੜਕਾਂ 'ਤੇ ਨਿਕਲੇ। ਇਸ ਦੌਰਾਨ, ਉਨ੍ਹਾਂ ਨੇ ਖੁਦ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੱਧੀ...
Punjab  Breaking News 
Read More...

ਲੁਧਿਆਣਾ ਪੱਛਮੀ ਤੋਂ Hobby Dhaliwal ਹੋਣਗੇ BJP ਦੇ ਉਮੀਦਵਾਰ!

ਲੁਧਿਆਣਾ ਪੱਛਮੀ ਸੀਟ ਲਈ ਉਪ ਚੋਣ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਂਗਰਸ ਵੱਲੋਂ ਚੋਣ...
Punjab  Breaking News 
Read More...

ਠੰਡੀਆਂ ਹਵਾਵਾਂ ਮਗਰੋਂ ਬਰਸਾਤਾਂ ਦੀ ਹੋਣ ਜਾ ਰਹੀ ਦਸਤਕ

ਠੰਡੀਆਂ ਹਵਾਵਾਂ ਮਗਰੋਂ ਬਰਸਾਤਾਂ ਦੀ ਹੋਣ ਜਾ ਰਹੀ ਦਸਤਕ Nirpakh Post ਖ਼ਬਰ ਦੀ ਨਿਰਪੱਖ ਅਵਾਜ਼ Nirpakh Post is Punjab's number one YouTube news channel which includes all the news from Punjab and other states. Here you will let to know about all the latest updates like what's going on in farmers protest Live Video and many more. You will also get to watch interviews of many Punjabi singers in our channel. So please do subscribe our channel for all the latest updates. VIDEO BY :- NIrpakhpost Website : https://nirpakhpost.com/
Punjab  WEATHER 
Read More...

7 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲਿਆਂ ਦਾ ਐਨਕਾਊਂਟਰ, ਪੁਲਿਸ ਮੁਕਾਬਲੇ 'ਚ ਮਾਰਿਆ ਗਿਆ ਮੁੱਖ ਮੁਲਜ਼ਮ

ਮਲੇਰਕੋਟਲਾ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਮਲੌਦ ਦੇ ਪਿੰਡ ਸੀਹਾਨ ਦੌਦ ਦੇ 7 ਸਾਲਾ ਲੜਕੇ ਦੇ ਅਗਵਾ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਲਈ ਅਮਰਗੜ੍ਹ ਦੇ...
Punjab  Breaking News 
Read More...

18 ਮਾਰਚ ਨੂੰ ਲੁਧਿਆਣਾ ਚ ਅਰਵਿੰਦ ਕੇਜਰੀਵਾਲ ਦੀ ਰੈਲੀ ! CM ਮਾਨ ਵੀ ਹੋਣਗੇ ਨਾਲ

ਲੁਧਿਆਣਾ ਵਿੱਚ, 18 ਮਾਰਚ ਨੂੰ, ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਖੋਵਾਲ ਰੋਡ 'ਤੇ ਸਥਿਤ ਇਨਡੋਰ ਸਟੇਡੀਅਮ ਵਿੱਚ ਇੱਕ ਰੈਲੀ ਕਰਨਗੇ। ਸੂਤਰਾਂ ਅਨੁਸਾਰ ਕੇਜਰੀਵਾਲ ਅਤੇ ਸੀਐਮ ਮਾਨ 18 ਮਾਰਚ ਨੂੰ ਸਿਵਲ ਹਸਪਤਾਲ...
Punjab  Breaking News 
Read More...

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੇ 64 ਵੀਂ ਸਲਾਨਾ ਐਥਲੈਟਿਕ ਮੀਟ ਦਾ ਕੀਤਾ ਆਯੋਜਨ

ਲੁਧਿਆਣਾ (ਸੁਖਦੀਪ ਸਿੰਘ ਗਿੱਲ )ਸਪੋਰਟਸਮੈਨਸ਼ਿਪ ਅਤੇ ਇੱਕਜੁੱਟਤਾ ਨੂੰ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ, ਗੁਰੂ ਨਾਨਕ ਦੇਵ ਇੰਜੀਨਅਰਿੰਗ ਕਾਲਜ,ਗਿੱਲ ਪਾਰਕ, ਲੁਧਿਆਣਾ, ਨੇ 64 ਵੀਂ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ। ਇਹ ਆਯੋਜਨ 20 ਫਰਵਰੀ,2025 ਨੂੰ ਕਾਲਜ ਦੇ ਸਪੋਰਟਸ ਕੰਪਲੈਕਸ ਵਿਚ...
Punjab 
Read More...

ਵਿਧਾਇਕ ਛੀਨਾ ਨੇ ਲੋਹਾਰਾ ਅਤੇ ਈਸ਼ਰ ਨਗਰ ਪੁਲ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਲੁਧਿਆਣਾ, 20 ਫਰਵਰੀ (ਸੁਖਦੀਪ ਸਿੰਘ ਗਿੱਲ )– ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਈਸ਼ਰ ਨਗਰ ਅਤੇ ਲੋਹਾਰਾ ਪੁਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।  ਚੱਲ ਰਹੇ ਕਾਰਜਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਵਿਧਾਇਕ ਛੀਨਾ ਨੇ...
Punjab 
Read More...

ਕਿਸੇ ਵੀ ਸਮੇਂ ਆ ਸਕਦਾ ਹੈ ਪੰਜਾਬ 'ਚ ਤੂਫ਼ਾਨ, ਮਚਾਏਗਾ ਭਾਰੀ ਤਬਾਹੀ..

ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਇੱਕ ਐਂਟੀ-ਸਾਈਕਲੋਨ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
Punjab  National  Breaking News  WEATHER 
Read More...

ਫਿਰ ਤੋਂ ਬਣਿਆਂ ਠੰਡ ਦਾ ਮਾਹੌਲ! ਅਗਲੇ 24 ਘੰਟਿਆਂ ਲਈ ਹੋ ਜਾਓ ਸਾਵਧਾਨ !

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਦਾ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੇ ਵੱਡੇ ਹਿੱਸੇ ਵਿਚ ਅੱਜ ਇਕਦਮ ਬੱਦਲ ਛਾ ਗਏ। ਕਈ ਥਾਵਾਂ ਉਤੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ...
Punjab  National  Breaking News  WEATHER 
Read More...

ਲੁਧਿਆਣਾ ਪਹੁੰਚੇ CM ਮਾਨ , 14 ਸਕੂਲਾਂ ਵਿੱਚ ਵੰਡੇ 115 ਲੈਪਟਾਪ

ਚੰਡੀਗੜ੍ਹ, 14 ਫਰਵਰੀ(ਸੁਖਦੀਪ ਸਿੰਘ ਗਿੱਲ )ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ...
Punjab  Breaking News  Education 
Read More...

ਜੀਐਨਡੀਈਸੀ ਦੇ ਵਿਦਿਆਰਥੀਆਂ ਨੇ ਸਮਾਰਟ ਇੰਡੀਆ ਹੈਕਾਥੌਨ 2024 ਦੇ ਖ਼ਿਤਾਬ ਤੇ ਕੀਤਾ ਕਬਜ਼ਾ

India Hackathon 2024 ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀਐਨਡੀਈਸੀ) ,ਗਿੱਲ ਪਾਰਕ,(ਸੁਖਦੀਪ ਸਿੰਘ ਗਿੱਲ )ਲੁਧਿਆਣਾ, ਦੀ ਟੀਮ ਕੋਡੈਕਸ ਜਿਸ ਵਿੱਚ ਕੰਪਿਊਟਰ ਐਪਲੀਕੇਸ਼ਨ ਵਿਭਾਗ ਤੋਂ ਚੇਤਨ ਕਸ਼ਯਪ, ਚੇਤਨ ਸ਼ਰਮਾ, ਦੀਪਕ ਪ੍ਰਕਾਸ਼, ਦਿਵਯਾਂਸ਼ੂ ਭੱਟ ਅਤੇ ਗੁਰਦਿਤ ਸਿੰਘ ਅਤੇ ਕੰਪਿਊਟਰ ਸਾਇੰਸ ਵਿਭਾਗ ਤੋਂ ਦਿਵਯਾਂਸ਼ੀ ਗੋਇਲ ਸ਼ਾਮਲ ਸਨ, ਨੇ ਇਕ ਵੱਡੀ ਉਪਲਬਧੀ ਹਾਸਲ ਕਰਦੇ ਹੋਏ ਰਾਸ਼ਟਰੀ ਮੁਕਾਬਲੇ ‘ਸਮਾਰਟ ਇੰਡੀਆ ਹੈਕਾਥੌਨ […]
Punjab 
Read More...

ਨਾਨੀ ਨਾਲ ਜਾ ਰਹੀ 4 ਸਾਲਾ ਬੱਚੀ ਨਾਲ ਸ਼ਰਮਨਾਕ ਕਾਰਾ

Shameful incident with a 4-year-old girl ਥਾਣਾ ਮੇਹਰਬਾਨ ਦੀ ਪੁਲਸ ਨੇ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਦੇ ਦੋਸ਼ ਹੇਠ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਰਾਧੇਸ਼ਾਮ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ 9 ਦਸੰਬਰ ਨੂੰ ਉਸ ਦੀ 4 ਸਾਲਾ […]
Punjab  Breaking News 
Read More...

Advertisement