ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ, ਮਈ 29 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ […]

ਚੰਡੀਗੜ੍ਹ, ਮਈ 29

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ। Maan conducted personal visits 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।  Maan conducted personal visits 

ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।  ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜਰ ਸਨ।  Maan conducted personal visits 

———

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ