ਵਾਟਰ ਬੋਰਨ ਡਸੀਜ ਡਾਇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਜਾਗਰੂਕ

ਵਾਟਰ ਬੋਰਨ ਡਸੀਜ ਡਾਇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਜਾਗਰੂਕ

ਫਾਜਿਲਕਾ 13 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਧਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਉਪ ਮੰਡਲ ਇੰਜੀਨਅਰ ਜਲਾਲਾਬਾਦ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਅਰਵਿੰਦ ਬਲਾਣਾ ਦੀਆਂ ਹਦਾਇਤਾਂ ਅਨੁਸਾਰ ਦਸਤ ਰੋਕੋ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੱਕ ਸੋਹਣਾ ਸਾਂਦੜ ਬਲਾਕ ਜਲਾਲਾਬਾਦ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ […]

ਫਾਜਿਲਕਾ 13 ਅਗਸਤ

ਜ਼ਿਲ੍ਹਾ ਫਾਜ਼ਿਲਕਾ ਵਿੱਚ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਧਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਉਪ ਮੰਡਲ ਇੰਜੀਨਅਰ ਜਲਾਲਾਬਾਦ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਅਰਵਿੰਦ ਬਲਾਣਾ ਦੀਆਂ ਹਦਾਇਤਾਂ ਅਨੁਸਾਰ ਦਸਤ ਰੋਕੋ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੱਕ ਸੋਹਣਾ ਸਾਂਦੜ ਬਲਾਕ ਜਲਾਲਾਬਾਦ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਹਿੰਮ ਨਾਲ ਜੋੜਿਆ ਗਿਆ। ਮਾਨਸੂਨ ਸੀਜ਼ਨ ਦੌਰਾਨ ਵਾਟਰ ਬੋਰਨ ਡਸੀਜ ਡਾਇਰੀਆ ਦੇ ਲੱਛਣਾਂ ਅਤੇ ਰੋਕਥਾਮ ਦੇ ਉਪਾਅ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਜਲਾਲਾਬਾਦ ਦੇ ਜੂਨੀਅਰ ਇੰਜੀਨੀਅਰ ਭਗਵਾਨ ਸਿੰਘ, ਬਲਾਕ ਕੋਆਰਡੀਨੇਟਰ ਅਮਨ ਕੰਬੋਜ ਅਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸੋਹਣਾ ਸਾਂਦੜ ਹਾਜ਼ਰ ਰਹੇ।

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ