Mallikarjun Kharge
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਲਾਨ, ਔਰਤਾਂ ਦੇ ਖ਼ਾਤੇ ‘ਚ ਆਉਣਗੇ 1-1 ਲੱਖ ਰੁਪਏ
Published On
By Nirpakh News
Congress’s big announcement
Read More...
ਕੇਂਦਰੀ ਮੰਤਰੀ ਗਡਕਰੀ ਨੇ ਮਲਿਕਾਰਜੁਨ ਖੜਗੇ-ਜੈਰਾਮ ਰਮੇਸ਼ ਨੂੰ ਭੇਜਿਆ ਕਾਨੂੰਨੀ ਨੋਟਿਸ
Published On
By Nirpakh News
Union Minister Gadkari
Read More...
RSS ਦੇ ਗੜ੍ਹ ‘ਚ ਅੱਜ ਕਾਂਗਰਸ ਕਰੇਗੀ ਮੈਗਾ ਰੈਲੀ, 2 ਲੱਖ ਲੋਕ ਹੋਣਗੇ ਸ਼ਾਮਿਲ
Published On
By Nirpakh News
Foundation Day of Congress
Read More...
ਭਾਰਤ ਜੋੜੋ ਯਾਤਰਾ ਤੋਂ ਬਾਅਦ ਹੁਣ ਭਾਰਤ ਨਿਆ ਯਾਤਰਾ ‘ਤੇ ਜਾਣਗੇ ਰਾਹੁਲ ਗਾਂਧੀ
Published On
By Nirpakh News
Bharat Nyay Yatra
Read More...
ਪੰਜਾਬ ਵਿੱਚ I.N.D.I.A ਗਠਜੋੜ ਨੂੰ ਲੈਕੇ ਸਸਪੈਂਸ ਬਰਕਰਾਰ, ਹਾਈਕਮਾਂਡ ਨਾਲ ਮੀਟਿੰਗ ‘ਚ ਸੀਟ ਵੰਡ ‘ਤੇ ਨਹੀਂ ਹੋਈ ਕੋਈ ਚਰਚਾ
Published On
By Nirpakh News
Punjab Congress Meeting
Read More...
ਪ੍ਰਧਾਨ ਮੰਤਰੀ ਸੈਲਫੀ ਬੂਥ ‘ਟੈਕਸ ਪੇਅਰ’ ਦੇ ਪੈਸੇ ਦੀ ਬਰਬਾਦੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ
Published On
By Nirpakh News
Mallikarjun Kharge on PM
Read More...
ਰਾਮ ਮੰਦਰ ਟਰੱਸਟ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇਂ ਸੋਨੀਆ-ਖੜਗੇ ਨੂੰ ਸੱਦਾ
Published On
By Nirpakh News
Ayodhya Ram Mandir Inauguration
Read More...
ਚੰਨੀ ਦੇ ਥੀਸਿਸ ‘ਤੇ ਕਾਂਗਰਸ ਪ੍ਰਧਾਨ ਖੜਗੇ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ: ਜੈਵੀਰ ਸ਼ੇਰਗਿੱਲ
Published On
By Nirpakh News
ਕਾਂਗਰਸ ਦੀ ਮਾੜੀ ਹਾਲਤ ਬਾਰੇ ਸੱਚ ਬੋਲਣ ਲਈ ਚੰਨੀ ਵਧਾਈ ਦੇ ਹੱਕਦਾਰ: ਭਾਜਪਾ ਚੰਡੀਗੜ੍ਹ, 10 ਜੂਨ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੀਐੱਚਡੀ ਥੀਸਿਸ ‘ਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਸਪੱਸ਼ਟੀਕਰਨ ਮੰਗਿਆ ਹੈ, ਜਿਸ ਵਿੱਚ ਚੰਨੀ ਨੇ ਕਾਂਗਰਸ ਪਾਰਟੀ ਦੀ ਮਾੜੀ ਹਾਲਤ ਲਈ ਚਮਚਾਗਿਰੀ ਨੂੰ ਮੁੱਖ ਕਾਰਨ ਦੱਸਿਆ ਹੈ।Channi’s Thesis ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਇਲੈਕਟ੍ਰਾਨਿਕ ਮੀਡੀਆ ਵਿੱਚ ਆਈਆਂ ਖਬਰਾਂ ਦਾ ਹਵਾਲਾ ਦਿੱਤਾ ਕਿ ਚੰਨੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪੀਐਚਡੀ ਕੀਤੀ ਹੈ ਅਤੇ ਉਨ੍ਹਾਂ ਦੀ ਖੋਜ ਦਾ ਵਿਸ਼ਾ ਇੰਡੀਅਨ ਨੈਸ਼ਨਲ ਕਾਂਗਰਸ: 2004 ਤੋਂ ਲੋਕ ਸਭਾ ਚੋਣਾਂ ਵਿੱਚ ਕੇਂਦਰੀ ਸੰਗਠਨ ਅਤੇ ਚੋਣ ਰਣਨੀਤੀਆਂ ਦਾ ਅਧਿਐਨ, ਸੀ। ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਚੰਨੀ ਦੇ ਥੀਸਿਸ ਦੀ ਰਿਸਰਚ ਦੀ ਮੁੱਖ ਖੋਜ਼ ਇਹ ਹੈ ਕਿ ਕਾਂਗਰਸ ਦੀ ਵਿਨਾਸ਼ਕਾਰੀ ਸਥਿਤੀ ਦਾ ਮੁੱਖ ਕਾਰਨ ਚਮਚਾਗਿਰੀ ਹੈ। ਚਾਪਲੂਸਾਂ ਦਾ ਪਾਰਟੀ ਵਿਚ ਵਿਸ਼ੇਸ਼ ਸਥਾਨ ਹੈ ਅਤੇ ਕਾਂਗਰਸ ਲੀਡਰਸ਼ਿਪ ਉਨ੍ਹਾਂ ‘ਤੇ ਨਿਰਭਰ ਹੈ। ਕਾਂਗਰਸ ਵਿੱਚ ਅਜਿਹੇ ਲੋਕਾਂ ਦਾ ਟੋਲਾ ਤੇਜ਼ੀ ਨਾਲ ਵਧ ਰਿਹਾ ਹੈ। ਜਿਸ ‘ਤੇ ਕਾਂਗਰਸ ਲੀਡਰਸ਼ਿਪ ‘ਚ ਖੁਦ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। Channi’s Thesis also read :ਮੁੱਖ ਮੰਤਰੀ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਚੰਨੀ ਦੇ ਥੀਸਿਸ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਕਾਂਗਰਸ ਦੀਆਂ ਸੂਬਾਈ ਇਕਾਈਆਂ ਵਿਚ ਆਪਸੀ ਖਿੱਚੋਤਾਣ ਸਿਖਰ ‘ਤੇ ਹੈ ਅਤੇ ਸਥਾਨਕ ਨੇਤਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਦੀ ਸੂਬਾਈ ਲੀਡਰਸ਼ਿਪ ਨੂੰ ਵੀ ਚੰਨੀ ਦੇ ਥੀਸਿਸ ‘ਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਰਾਹੁਲ ਗਾਂਧੀ ਦੇ ਤਰੀਕਿਆਂ ਕਾਰਨ ਸੰਗਠਨ ਨੂੰ ਕਮਜ਼ੋਰ ਮਹਿਸੂਸ ਕਰਦੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਚੰਨੀ ਜੋ ਕਹਿ ਰਿਹਾ ਹੈ, ਉਹ ਇਕ ਕੌੜਾ ਸੱਚ ਹੈ। ਅਸੀਂ ਚੰਨੀ ਨੂੰ ਹਿੰਮਤ ਦਿਖਾਉਣ ਅਤੇ ਸੱਚ ਬੋਲਣ ਲਈ ਵਧਾਈ ਦਿੰਦੇ ਹਾਂ। ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਜਦੋਂ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ, ਤਾਂ ਉਨ੍ਹਾਂ ਨੇ ਕਾਂਗਰਸ ਦੇ ਤਤਕਾਲੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ ਕਿ ਚਮਚਾਗਿਰੀ ਕਾਂਗਰਸ ਨੂੰ ਦੀਮਕ ਵਾਂਗ ਖਾ ਰਹੀ ਹੈ। Channi’s Thesis ਭਾਜਪਾ ਦੇ ਬੁਲਾਰੇ ਨੇ ਮੰਗ ਕੀਤੀ ਕਿ ਹੁਣ ਸਾਬਕਾ ਮੁੱਖ ਮੰਤਰੀ ਚੰਨੀ, ਜਿਨ੍ਹਾਂ ਨੂੰ ਖੁਦ ਰਾਹੁਲ ਗਾਂਧੀ ਨੇ ਚੁਣਿਆ ਸੀ, ਨੇ ਆਪਣੇ ਥੀਸਿਸ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਦਾ ਜ਼ਿਕਰ ਕੀਤਾ ਹੈ, ਜਿਸ ਤੇ ਖੜਗੇ ਨੂੰ ਤੁਰੰਤ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
Read More...