ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਰਕਾਰ ਨੇ ਹਟਾਉਣ ਦਾ ਫ਼ੈਸਲਾ ਲਿਆ ਵਾਪਸ

  • High Court ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਜਦੋਂ ਗੁਲਾਟੀ ਨੂੰ ਨੈਸ਼ਨਲ ਕਮਿਸ਼ਨ ਵੱਲੋਂ ਲਾਇਆ ਗਿਆ ਸੀ ਤਾਂ ਪੰਜਾਬ ਸਰਕਾਰ ਨੇ ਕਿੱਦਾਂ ਅਹੁਦੇ ਤੋਂ ਹਟਾਇਆ..

ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਰਕਾਰ ਨੇ ਹਟਾਉਣ ਦਾ ਫ਼ੈਸਲਾ ਲਿਆ ਵਾਪਸ

Manisha Gulati got relief from the High Cour ਮਹਿਲਾ ਕਮਿਸ਼ਨ ਦੀ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ। HC ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ, ਸਤੰਬਰ 2020 ‘ਚ ਕੈਪਟਨ ਸਰਕਾਰ ਨੇ ਵਧਾਇਆ ਸੀ ਕਾਰਜਕਾਲ,18 ਮਾਰਚ 2024 ਤੱਕ ਦਿੱਤੀ ਸੀ ਐਕਸਟੈਂਸ਼ਨ,ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਸੀ। ਹੁਣ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ।

[wpadcenter_ad id='4448' align='none']