Friday, December 27, 2024

ਸੂਬੇ ਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ !

Date:

Mann made this announcementਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਜਨਤਾ ਲਈ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਮਾਨ ਸਰਕਾਰ ਵਲੋਂ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਮਾਨ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸੂਬੇ ’ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਲੈ ਕੇ ਖਾਸ ਤੌਰ ’ਤੇ ਚਰਚਾ ਹੋਈ। Mann made this announcement

also read ;- ਪੰਜਾਬ ‘ਚ Cyclone Biparjoy ਦਾ ਅਸਰ! ਆਉਣ ਵਾਲੇ 4 ਦਿਨਾਂ ਲਈ ਜਾਰੀ ਕੀਤਾ ਗਿਆ ਅਲਰਟ

ਮਾਨ ਨੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ’ਚ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਜਾ ਰਹੇ ਹਾਂ ਜੋ ਕਿ ਆਧੁਨਿਕ ਤਕਨੀਕ ਨਾਲ ਲੈਸ ਹੋਣਗੇ ਅਤੇ ਵਿਭਾਗ ਨੂੰ ਅਗਲੇ ਕੁੱਝ ਮਹੀਨਿਆਂ ’ਚ ਹੀ ਇਹ ਸੈਂਟਰ ਲੋਕਾਂ ਨੂੰ ਸਮਰਪਿਤ ਕਰਨ ਨੂੰ ਕਿਹਾ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣੀਆਂ ਸਾਡੀ ਗਾਰੰਟੀ ਹੈ ਜੋ ਅਸੀਂ ਪੂਰੀ ਕਰ ਰਹੇ ਹਾਂ। Mann made this announcement

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...