mansa
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਹੋਈ ਫਾਇਰਿੰਗ ! ਵਿਦੇਸ਼ ਤੋਂ ਆਇਆ ਫੋਨ ,ਮੰਗੀ ਫਿਰੌਤੀ
Published On
By Nirpakh News
ਪੰਜਾਬ ਦੇ ਮਾਨਸਾ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਹ ਅਪਰਾਧ ਕੀਤਾ। ਹਮਲਾਵਰਾਂ ਨੇ ਗੇਟ...
Read More...
ਮਾਨਸਾ ‘ਚ ਪੰਜਾਬ ਕੈਬਿਨਟ ਮੀਟਿੰਗ ਦੌਰਾਨ ਸੀਐਮ ਮਾਨ ਨੂੰ ਮਿਲਣ ਪਹੁੰਚੇ Sidhu Moosewala ਦੇ ਪਿਤਾ ਬਲਕੌਰ ਸਿੱਧੂ
Published On
By Nirpakh News
ਪੰਜਾਬ ਸਰਕਾਰ ਦੀ 10 ਜੂਨ ਨੂੰ ਮੀਟਿੰਗ ਪੰਜਾਬ ਦੇ ਮਾਨਸਾ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੋਰ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।Balkaur Sidhu arrived to meet CM Mann ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਦੌਰਾਨ ਹੀ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ […]
Read More...
ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ ਮਾਨਸਾ ‘ਚ, ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ
Published On
By Nirpakh News
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਾਨਸਾ ਵਿੱਚ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਬੱਚਤ ਭਵਨ ਵਿੱਚ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਨਾਲ ਵਿਚਾਰ ਵਟਾਂਦਰਾ ਕਰਕੇ ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕੋਈ ਫੈਸਲਾ ਲੈ ਸਕਦੇ ਹਨ।Punjab Cabinet meeting today in Mansa ਮੰਤਰੀ ਮੰਡਲ ਵੱਲੋਂ […]
Read More...
ਪੰਜਾਬ ਦੀ ਅਗਲੀ ਕੈਬਨਿਟ ਮੀਟਿੰਗ ਹੁਣ ਇਸ ਜ਼ਿਲ੍ਹੇ ‘ਚ ਹੋਵੇਗੀ, CM ਮਾਨ ਨੇ ਕੀਤਾ ਟਵੀਟ
Published On
By Nirpakh News
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਇਸ ਵਾਰ 10 ਜੂਨ ਨੂੰ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਦੀ ਕੈਬਨਿਟ ਮੀਟਿੰਗ ਮਾਨਸਾ ਜ਼ਿਲ੍ਹੇ ‘ਚ ਹੋਵੇਗੀ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਸਾਂਝਾ ਕੀਤਾ ਹੈ।The meeting will now be held in this district ਉਨ੍ਹਾਂ ਨੇ ਕਿਹਾ ਕਿ ਵਾਅਦੇ ਦੇ ਮੁਤਾਬਕ […]
Read More...
ਹੈ ਕੋਈ ਹੋਰ ਸਿੱਧੂ ਵਰਗਾ ?
Published On
By Nirpakh News
ਸਿੱਧੂ ਮੂਸੇਵਾਲਾ ਇਹ ਨਾਮ ਜਦ ਵੀ ਕੋਈ ਸੁਣਦਾ ਤਾਂ ਤਾਂ ਉਸਦੀਆਂ ਅੱਖਾਂ ਹੰਝੂਆਂ ਨਾਲ ਭਰ ਆਉਂਦੀਆਂ ਨੇ ਕਿਉਕਿ ਅੱਜ ਸਿੱਧੂ ਸਾਡੇ ਸਭ ਦੇ ਵਿਚਕਾਰ ਨਹੀਂ ਹੈ ਸ਼ੁੱਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਇਹ ਨਾਮ ਨਾ ਕੋਈ ਭੁੱਲਿਆ ਹੈ ਨਾ ਹੀ ਕੋਈ ਭੁੱਲ ਸਕਦਾ ਹੈ ਕਿਉਕਿ ਸਿੱਧੂ ਨੇ ਰਹਿੰਦੀ ਦੁਨੀਆਂ ਤੱਕ ਆਪਣੀ ਐਸੀ ਛਾਪ ਛੱਡੀ ਹੈ […]
Read More...