Martyred soldiers

ਮੁੱਖ ਮੰਤਰੀ ਵੱਲੋਂ ਚਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ […]
Punjab  Breaking News 
Read More...

Advertisement