ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ ਦੇ ਮੱਦੇਨਜ਼ਰ ਕੀਤਾ ਗਿਆ ਹੈ।May 1 declared a public holiday also read :- ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ ਇਸ ਨੂੰ ਮੁੱਖ ਰੱਖਦਿਆਂ 1 ਮਈ […]
ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ ਦੇ ਮੱਦੇਨਜ਼ਰ ਕੀਤਾ ਗਿਆ ਹੈ।May 1 declared a public holiday
also read :- ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ
ਇਸ ਨੂੰ ਮੁੱਖ ਰੱਖਦਿਆਂ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਕਰਕੇ ਜਾਣਕਾਰੀ ਦਿੱਤੀ ਗਈ ਹੈ।May 1 declared a public holiday