ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਰਿਸੈਪਸ਼ਨ ਪਾਰਟੀ ਦੀਆਂ ਕੁੱਝ ਖਾਸ ਝਲਕਾਂ

Date:

Meet Hayer Reception Photos:

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਦੇ ਇੱਕ ਰਿਜ਼ੋਰਟ ਵਿੱਚ ਦੇਰ ਰਾਤ ਤੱਕ ਜਾਰੀ ਰਹੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਸੀ ਪਰ ਪੰਜ ਰਾਜਾਂ ਵਿੱਚ ਚੋਣ ਪ੍ਰਬੰਧਾਂ ਕਾਰਨ ਦੋਵੇਂ ਮੁੱਖ ਮੰਤਰੀ ਆਪਣੇ ਮੰਤਰੀ ਦੇ ਵਿਆਹ ਤੋਂ ਦੂਰ ਰਹੇ।

ਵਿਆਹ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ, ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲਜੀ ਸਿੰਘ ਭੁੱਲਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਹਰਿਆਣਾ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ ਸਮੇਤ ਕਈ ਵੀ.ਵੀ.ਆਈ.ਪੀਜ਼ ਸ਼ਾਮਲ ਹੋਏ।

ਰਿਸੈਪਸ਼ਨ ਦੀਆਂ ਤਸਵੀਰਾਂ…

ਇਹ ਵੀ ਪੜ੍ਹੋ: ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਕਾਰ ਸਖ਼ਤ ਚੁੱਕੇ ਇਹ ਵੱਡੇ ਕਦਮ

Meet Hayer Reception Photos:

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...