ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ ਨੂੰ ਸੱਦੀ

 ਚੰਡੀਗੜ੍ਹ, 13 ਜੂਨ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਇਕੱਤਰ ਹੋਣ ਲਈ ਬੁਲਾਇਆ ਹੈ। ———–

 ਚੰਡੀਗੜ੍ਹ, 13 ਜੂਨ:

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਇਕੱਤਰ ਹੋਣ ਲਈ ਬੁਲਾਇਆ ਹੈ।

———–

Related Posts

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ