MEETING

ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ

The meeting was held ਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਇਕ ਵਾਰ ਫਿਰ ਤੋਂ ਪਟਿਆਲਾ ਵਿਖੇ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਕੀਤੀ ਗਈ। ਕਿਸਾਨ ਆਗੂ ਅਤੇ ਪ੍ਰਸ਼ਾਸਨ ਵਿਚਾਲੇ ਕੀਤੀ ਗਈ ਮੀਟਿੰਗ ਇਕ ਵਾਰ ਫਿਰ ਤੋਂ ਬੇਨਤੀਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ […]
Punjab  National  Breaking News 
Read More...

ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਮੋਰਿੰਡਾ/ਚੰਡੀਗੜ੍ਹ, 12 ਜੁਲਾਈ:MEET HAYER VISITS KAJAULI ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਜੌਲੀ ਵਾਟਰ ਵਰਕਸ ਦਾ ਦੌਰਾ ਕਰਕੇ ਟਰਾਈਸਿਟੀ ਨੂੰ ਹੋ ਰਹੀ ਪਾਣੀ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸੋਨੀ ਅਤੇ ਜਲ ਸਰੋਤ ਤੇ ਜਲ ਸਪਲਾਈ ਦੇ ਅਧਿਕਾਰੀ ਵੀ ਹਾਜ਼ਰ […]
Punjab 
Read More...

ਵਿਭਾਗ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਰੱਦ ਕਰਨ ਦੀ ਸਿਫ਼ਾਰਸ਼ ਕਰ ਚੁੱਕਾ ਹੈ

ਚੰਡੀਗੜ੍ਹ, 13 ਜੂਨ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ 93 ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਲਈ ਕਿਹਾ ਹੈ। ਇਥੇ ਪੰਜਾਬ ਭਵਨ […]
Punjab  Breaking News 
Read More...

ਅੰਮ੍ਰਿਤ ਮਾਨ ਦੇ ਪਿਤਾ ’ਤੇ ਹੋਵੇਗੀ ਕਾਰਵਾਈ, ਕੈਬਨਿਟ ਦੀ ਸਬ-ਕਮੇਟੀ ਨੇ ਦਿੱਤਾ ਭਰੋਸਾ

ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ’ਤੇ ਹੁਣ ਕਾਰਵਾਈ ਕੀਤੀ ਜਾਵੇਗੀ। ਇਹ ਫ਼ੈਸਲਾ ਕੈਬਨਿਟ ਦੀ ਸਬ-ਕਮੇਟੀ ਅਤੇ SC ਆਗੂਆਂ ਵਿਚਾਲੇ ਹੋਈ ਬੈਠਕ ਦੌਰਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗਾਇਕ ਅੰਮ੍ਰਿਤ ਮਾਨ ਦੇ ਪਿਤਾ ’ਤੇ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫ਼ਿਕੇਟ ਤਹਿਤ ਸਰਕਾਰੀ ਅਧਿਆਪਕ ਦੀ ਨੌਕਰੀ ਹਾਸਲ ਕਰਨ ਦੇ ਦੋਸ਼ ਲੱਗੇ […]
Punjab  Breaking News 
Read More...

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ, 08 ਜੂਨ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ ਸਹਾਇਤਾ ਪ੍ਰਾਪਤ ਚੱਲ ਰਹੇ ਪੇਂਡੂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 800 ਕਰੋੜ ਰੁਪਏ ਦੇ […]
Punjab  Breaking News 
Read More...

ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ

 ਚੰਡੀਗੜ੍ਹ, 18 ਮਈ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਿਲ ਸਨ, ਦੀ ਮੀਟਿੰਗ ਦੌਰਾਨ ਵੱਖ-ਵੱਖ ਮੁਲਾਜ਼ਮ […]
Punjab  Breaking News 
Read More...

ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ

ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੇ ਡਿਬਰੂਗੜ੍ਹ (Kirandeep Kaur met Amritpal) ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦਿੱਤੀ ਸੀ।Kirandeep Kaur Dibrugarh Jail also read :-  ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨੀਤਾ ਅੰਬਾਨੀ ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ […]
Punjab  National  Breaking News 
Read More...

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

* ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ* ਵਿਗਿਆਨਕ ਲੀਹਾਂ ‘ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ, 26 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ […]
Punjab  Breaking News 
Read More...

ਇਟਲੀ ਦੇ ਅੰਬੈਸਡਰ ਨੇ ਕੀਤੀ ਜਥੇਦਾਰ ਨਾਲ ਮੁਲਾਕਾਤ

Ambassador’s meeting with Jathedar ਇਟਲੀ ਵਿੱਚ ਭਾਰਤੀ ਸਿੱਖ ਕਮਿਊਨਿਟੀ ਦੇ ਪ੍ਰਧਾਨ ਸੁਖਦੇਵ ਸਿੰਘ ਅੱਜ ਭਾਰਤ ਵਿੱਚ ਇਟਲੀ ਦੇ ਅੰਬੈਸਡਰ ਦੇ dott. Ambasciatore Vincenzo De Luca, ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ। ਮੱਥਾ ਟੇਕਣ ਮਗਰੋਂ ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਇਟਲੀ ਵਿੱਚ ਰਹਿ ਰਹੇ ਸਿਖਾਂ […]
Punjab  Breaking News 
Read More...

ਪੰਜਾਬ ‘ਚ ਖ਼ਰਾਬ ਹੋਈਆਂ ਫ਼ਸਲਾਂ ਮਗਰੋਂ ਐਕਸ਼ਨ ਚ ਮੁੱਖ ਮੰਤਰੀ ,ਸਵੇਰੇ ਹੀ ਸੱਦ ਲਈ ਅਹਿਮ ਬੈਠਕ

CM Hon in action ਪੰਜਾਬ ‘ਚ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ‘ਚ ਆ ਗਏ ਹਨ। ਉਨ੍ਹਾਂ ਵੱਲੋਂ ਅੱਜ ਸਵੇਰੇ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ […]
Punjab  Breaking News 
Read More...

Advertisement