Saturday, December 28, 2024

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਪ੍ਰਤੀ CM ਮਾਨ ਨੇ ਪ੍ਰਗਟਾਇਆ ਦੁੱਖ

Date:

 9 ਵੀਰ ਜਵਾਨ ਸ਼ਹੀਦ ਹੋ ਗਏ ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਸੀਐੱਮ ਮਾਨ ਨੇ ਟਵੀਟ ਕਰਕੇ ਲਿਖਿਆ-‘ ਲੱਦਾਖ ਵਿਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ਵਿਚ ਸਾਡੇ ਦੇਸ਼ ਦੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਦੁਖਦ ਖਬਰ ਮਿਲੀ… ਪੰਜਾਬ ਦੇ 2 ਜਵਾਨ ਇਸ ਹਾਦਸੇ ਵਿਚ ਸਹੀਦ ਹੋਏ ਨੇ

READ ALSO :ਜਲੰਧਰ : ਪੱਤਰਕਾਰ ਰਵੀ ਗਿੱਲ ਨੇ ਕੀਤੀ ਖੁਦਕੁਸ਼ੀ !

ਇਸ ਹਾਦਸੇ ਵਿਚ ਇਕ ਫਰੀਦਕੋਟ ਜ਼ਿਲ੍ਹੇ ਦਾ ਰਮੇਸ਼ ਲਾਲ ਸ਼ਹੀਦ ਹੋ ਗਿਆ ਤੇ ਦੂਜਾ ਜਵਾਨ ਬੱਸੀ ਪਠਾਣਾ ਦੇ ਪਿੰਡ ਕਮਾਲੀ ਦਾ ਤਰਨਦੀਪ ਸਿੰਘ ਵੀ ਇਸ ਹਾਦਸੇ ਵਿਚ ਸ਼ਹੀਦ ਹੋ ਗਿਆ। ਜਵਾਨਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਵਾਅਦੇ ਮੁਤਾਬਕ ਅਸੀਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

Share post:

Subscribe

spot_imgspot_img

Popular

More like this
Related