Sunday, January 19, 2025

ਐਮਐਲਏ ਜਗਦੀਪ ਕੰਬੋਜ਼ ਗੋਲਡੀ ਵਲੋਂ ਇੱਕ ਨਹਿਰ ਤੇ ਛਾਪਾ ਮਾਰਕੇਪਾਣੀ ਦੀ ਹੋ ਰਹੀ ਚੋਰੀ ਨੂੰ ਰੋਕਿਆ !

Date:

MLA JAGDEEP KAMBOZ GOLDIਤੁਸੀਂ ਪਿਛਲੇ ਕਾਫੀ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਲਗਾਤਾਰ ਵਾਇਰਲ ਹੋ ਰਹੀਆਂ ਵੀਡੀਓਸ ਤਾਂ ਦੇਖੀਆਂ ਹੋਣਗੀਆਂ ਜਿਸ ‘ਚ ਆਮ ਲੋਕਾਂ ਅਤੇ ਬਰਡਰਾਂ ਤੇ ਵੱਸਦੇ ਲੋਕਾਂ ਵਲੋਂ ਆਪ ਸਰਕਾਰ ਜਾਣੀਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਦਿਲੋ ਧੰਨਵਾਦ ਕੀਤਾ ਜਾ ਰਿਹਾ ਉਥੇ ਹੀ ਇੱਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ ਜਿਸ ‘ਚ ਤੁਸੀਂ ਦੇਖ ਸਕਦੇ ਓ ਕੀ ਜਲਾਲਾਬਾਦ ਦੇ ਐਮਐਲਏ ਜਗਦੀਪ ਕੰਬੋਜ਼ ਗੋਲਡੀ ਵਲੋਂ ਇੱਕ ਨਹਿਰ ਤੇ ਛਾਪਾ ਮਾਰਕੇ

READ ALSO : ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ 1316 ਕਰੋੜ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ
ਪਾਣੀ ਦੀ ਹੋ ਰਹੀ ਚੋਰੀ ਨੂੰ ਰੋਕਿਆ ਜਾਂਦਾ ਹੈ ਸਾਰੀ ਟੀਮ ਤੇ ਅਫਸਰ ਆਪ ਹੀ ਨਹਿਰ ‘ਚ ਵੜਕੇ ਪਾਣੀ ਦਾ ਜਾਇਜ਼ਾ ਲੈਦੇ ਨਜ਼ਰ ਆ ਰਹੇ ਹਨ ਤੁਸੀ ਵੀ ਦੇਖੋ ਇਹ ਪੂਰਾ ਮਾਮਲਾMLA JAGDEEP KAMBOZ GOLDI

Share post:

Subscribe

spot_imgspot_img

Popular

More like this
Related

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਬਰਨਾਲਾ (ਠੀਕਰੀਵਾਲਾ), 19 ਜਨਵਰੀ     ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ...

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

ਬਰਨਾਲਾ,19  ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ 

ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ...