ਜਲੰਧਰ ਵੈਸਟ ਹਲਕੇ ਦੇ ਸਾਬਕਾ MLA ਸੁਸ਼ੀਲ ਕੁਮਾਰ ਰਿੰਕੂ ‘ਆਪ’ ‘ਚ ਹੋਏ ਸ਼ਾਮਲ

Date:

MLA Sushil Kumar Rinku joined AAP ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਅੱਜ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਦੀ ਜਾਣਕਾਰੀ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।MLA Sushil Kumar Rinku joined AAP

also read : ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ ‘ਚ ਸੁੱਟੇਗੀ ਪੰਜਾਬ ਸਰਕਾਰ ,ਅਰਵਿੰਦ ਕੇਜਰੀਵਾਲ ਦੇ ਬੋਲ

ਦਸ ਦਈਏ ਕੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ ਤੇ ਹੁਣ ਉਹ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਗਏ ਜਿਥੇ ਆਪ ਪਾਰਟੀ ਦੇ ਸ਼ਾਮਿਲ ਹੋਣ ਤੇ ਆਪ ਵਲੋਂ ਓਹਨਾ ਦਾ ਭਰਵਾਂ ਸਵਾਗਤ ਕੀਤਾ ਹੈ MLA Sushil Kumar Rinku joined AAP

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...