Moga

ਜੇਲ੍ਹ 'ਚ ਬੰਦੀ ਜੱਗੀ ਜੋਹਲ ਨੂੰ ਰਾਹਤ ! ਕੋਰਟ ਨੇ 7 ਸਾਲ ਪੁਰਾਣੇ ਕੇਸ 'ਚ ਕੀਤਾ ਬਰੀ

ਪੰਜਾਬ ਮੂਲ ਦੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਅਦਾਲਤ ਨੇ ਡੇਰਾ ਸ਼ਰਧਾਲੂ ਦੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਜੱਗੀ ਜੌਹਲ ਅਤੇ ਉਸਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ...
Punjab  National  Breaking News 
Read More...

ਹੋਟਲ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਛਾਪਾ ਮਾਰ ਕੇ ਹਿਰਾਸਤ ‘ਚ ਲਏ ਕਈ ਜੋੜੇ

Moga Hotel Police Raid  ਪੰਜਾਬ ਦੇ ਮੋਗਾ ‘ਚ ਪੁਲਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲੀਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ […]
Punjab  Breaking News 
Read More...

MP ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ NIA ਦੀ ਛਾਪੇਮਾਰੀ, ਚਾਚੀ ਨੂੰ ਲੈ ਗਏ ਥਾਣੇ

Aunt was taken to the police station ਪੰਜਾਬ ਵਿਚ ਤੜਕਸਾਰ ਕਈ ਥਾਵਾਂ ਉਤੇ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਦੇ ਘਰ ਵੀ NIA ਵੱਲੋਂ ਰੇਡ ਕੀਤੀ ਗਈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਸਵੇਰੇ ਤੜਕੇ 5 ਵਜੇ ਛਾਪੇਮਾਰੀ ਕੀਤੀ ਗਈ। ਹਾਲਾਂਕਿ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ […]
Punjab  Breaking News 
Read More...

 ਤੜਕਸਾਰ MP ਤੜਕਸਾਰ MP ਅੰਮ੍ਰਿਤਪਾਲ ਦੇ ਚਾਚੇ ਦੇ ਘਰ NIA ਦੀ ਰੇਡ

NIA raid at Amritpal’s uncle’s houseਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ। ਇਸ ਦੇ ਨਾਲ ਹੀ NIA ਦੀ ਟੀਮ ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ ਉੱਤੇ ਵੀ ਪਹੁੰਚੀ ਹੈ। ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਪਹੁੰਚੀ। ਅੱਜ ਸਵੇਰ ਤੋਂ ਹੀ NIA ਦੀ ਟੀਮ […]
Punjab  Breaking News 
Read More...

ਕਹਿੰਦੇ ਜਦੋਂ ਰੱਬ ਦੇਂਦਾ ਤਾਂ ਛੱਪੜ ਪਾੜ ਕੇ ਦਿੰਦਾ ਹੈ … ਸੱਚੀ ਹੋਈ ਗੱਲ

Fate shined overnight ਕਹਿੰਦੇ ਹਨ ਉੱਪਰ ਵਾਲਾ ਜਦੋਂ ਵੀ ਦਿੰਦਾ ਹੈ ਛੱਪੜ ਪਾੜ ਕੇ ਦਿੰਦਾ ਹੈ। ਇਸੇ ਤਰ੍ਹਾਂ ਹੀ ਉੱਪਰ ਵਾਲੇ ਦੀ ਮਿਹਰ ਹੋਈ ਹੈ ਮਿਗ ਦੇ ਇੱਕ ਗਰੀਬ ਰਿਕਸ਼ੇ ਵਾਲੇ ਉਤੇ। ਰਿਕਸ਼ੇ ਵਾਲੇ ਦਾ ਢਾਈ ਕਰੋੜ ਦਾ ਵਿਸਾਖੀ ਬੰਪਰ ਨਿਕਲਿਆ ਹੈ। ਮੋਗਾ ਦੇ ਪਿੰਡ ਲੋਹਗੜ੍ਹ ਦਾ ਨਿਵਾਸੀ ਗੁਰਦੇਵ ਸਿੰਘ ਰਾਤੋਂ ਰਾਤ ਕਰੋੜਪਤੀ ਬਣ ਗਿਆ […]
Uncategorized 
Read More...

Advertisement