Mohali Two Drug Traffickers Arrested With Heroin And Weapons

ਮੋਹਾਲੀ ANTF ਨੂੰ ਮਿਲੀ ਵੱਡੀ ਸਫ਼ਲਤਾਂ ! ਹੈਰੋਇਨ ਅਤੇ ਹਥਿਆਰਾਂ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ ..

ਪੰਜਾਬ ਐਂਟੀ ਨਾਰਕੋਟਿਕਸ ਫੋਰਸ (ਏ.ਐਨ.ਟੀ.ਐਫ.) ਨੇ ਦੋ ਤਸਕਰਾਂ ਨੂੰ ਅੱਧੇ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜੋ ਪਿਛਲੇ ਦੋ ਸਾਲਾਂ ਤੋਂ ਸਰਹੱਦੀ ਇਲਾਕੇ ਤੋਂ ਹੈਰੋਇਨ ਲਿਆਉਂਦਾ ਸੀ ਅਤੇ ਟ੍ਰਾਈਸਿਟੀ ਵਿੱਚ ਸਪਲਾਈ ਕਰਦਾ ਸੀ। ਮੁਲਜ਼ਮਾਂ ਕੋਲੋਂ ਇੱਕ ਬੇਰੇਟਾ ਕੰਪਨੀ ਦਾ ਪਿਸਤੌਲ...
Punjab  Breaking News 
Read More...

Advertisement