ਖੂਬਸੂਰਤ ਹਸੀਨਾ ਪੁਲਿਸ ਦੇ ਸ਼ਿੰਕਜੇ ’ਚ, ਮਾਂ-ਪੁੱਤ ਤੇ ਪਿਓ ਬੁਣਦੇ ਸੀ ਜਾਲ… 

ਖੂਬਸੂਰਤ ਹਸੀਨਾ ਪੁਲਿਸ ਦੇ ਸ਼ਿੰਕਜੇ ’ਚ, ਮਾਂ-ਪੁੱਤ ਤੇ ਪਿਓ ਬੁਣਦੇ ਸੀ ਜਾਲ… 

Mother and son used to weave nets ਮੋਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਕਰੋੜਾ ਦੀ ਠੱਗੀ ਮਾਰਨ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਨਿਵਾਸੀ ਸਾਬਕਾ ਮਿਸਿਜ਼ ਅਪਰਨਾ ਸਗੋਤਰਾ ਅਤੇ ਉਸਦੇ ਪੁੱਤਰ ਕੁਨਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਐਸਐੱਚਓ ਗਿਆਨਦੀਪ ਸਿੰਘ ਨੇ ਦੱਸਿਆ ਕਿ […]

Mother and son used to weave nets

ਮੋਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਕਰੋੜਾ ਦੀ ਠੱਗੀ ਮਾਰਨ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਨਿਵਾਸੀ ਸਾਬਕਾ ਮਿਸਿਜ਼ ਅਪਰਨਾ ਸਗੋਤਰਾ ਅਤੇ ਉਸਦੇ ਪੁੱਤਰ ਕੁਨਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਐਸਐੱਚਓ ਗਿਆਨਦੀਪ ਸਿੰਘ ਨੇ ਦੱਸਿਆ ਕਿ ਇਸ ਠੱਗੀ ’ਚ ਸਾਬਕਾ ਮਿਸਿਜ਼ ਚੰਡੀਗੜ੍ਹ ਰਹੀ ਅਪਰਨਾ ਸਗੋਤਰਾ, ਉਸਦਾ ਘਰਵਾਲਾ ਅਤੇ ਪੁੱਤਰ ਵੀ ਸ਼ਾਮਲ ਸੀ।

ਡੇਰਾਬੱਸੀ ਦੀ ਇੱਕ ਔਰਤ ਨੇ ਦੋਸ਼ ਲਾਇਆ ਕਿ ਅਪਰਨਾ ਨੇ ਆਪਣੇ ਪਤੀ ਦਾ ਨਾਮ ਈਐੱਸ ਜੋਸਫ਼ ਦੱਸ ਕੇ ਸੈਕਟਰ-26 ਦੇ ਕਾਨਵੈਂਟ ਸਕੂਲ ’ਚ ਦਾਖ਼ਲਾ ਦਵਾਉਣ ਦੇ ਨਾਮ ’ਤੇ 5 ਲੱਖ ਅਤੇ 16 ਲੱਖ ਰੁਪਏ ਦੀ ਠੱਗੀ ਮਾਰੀ। ਜਦੋਂ ਉਸਨੇ ਪੈਸੇ ਵਾਪਸ ਮੰਗੇ ਤਾਂ ਵਕੀਲ ਹੋਣ ਨਾਤੇ ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦਿੱਤੀ।Mother and son used to weave nets

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2024)

ਪੁਲਿਸ ਵਲੋਂ ਅਪਰਨਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਅਦ 100 ਗ੍ਰਾਮ ਸੋਨੇ ਦੇ ਬਿਸਕੁਟ, ਸੱਤ ਲੱਖ ਰੁਪਏ ਨਕਦ ਅਤੇ ਫੋਰਡ ਈਕੋ ਸਪੋਰਟ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਠੱਗੀ ਨਾਲ ਬਣਾਈ ਜਾਇਦਾਦ ਕੁਰਕ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਇਨਸਾਫ਼ ਦਵਾਇਆ ਜਾਵੇਗਾ।Mother and son used to weave nets

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ