ਸ੍ਰੀ ਵਿਪਨ ਕੁਮਾਰ ਨੇ ਬਤੌਰ ਨਾਇਬ ਤਹਿਸੀਲਦਾਰ ਅਰਨੀਵਾਲਾ ਸੇਖ ਸੁਭਾਨ ਵਿਖੇ ਦਾ ਅਹੁੱਦਾ ਸੰਭਾਲਿਆ
By Nirpakh News
On
ਫਾਜਿਲਕਾ 1 ਫਰਵਰੀਸ੍ਰੀ ਵਿਪਨ ਕੁਮਾਰ ਨੇ ਅਰਨੀਵਾਲਾ ਸੇਖ ਸੁਭਾਨ ਵਿਖੇ ਨਾਇਬ ਤਹਿਸੀਲਦਾਰ ਵੱਜੋ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾ ਸ੍ਰੀ ਵਿਪਨ ਕੁਮਾਰ ਖੂਈਆ ਸਰਵਰ ਵਿਖੇ ਆਪਣੀ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ ਸਟਾਫ ਵੱਲੋਂ ੳਨ੍ਹਾਂ ਦਾ ਸਵਾਗਤ ਗੁਲਦਸਤਾ ਦੇ ਕੇ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟੀਚੀਆ ਨੂੰ ਸਮੇ ਸਿਰ ਪੂਰਾ ਕਰਨਾ ਅਤੇ ਵਿਕਾਸ […]
ਫਾਜਿਲਕਾ 1 ਫਰਵਰੀ
ਸ੍ਰੀ ਵਿਪਨ ਕੁਮਾਰ ਨੇ ਅਰਨੀਵਾਲਾ ਸੇਖ ਸੁਭਾਨ ਵਿਖੇ ਨਾਇਬ ਤਹਿਸੀਲਦਾਰ ਵੱਜੋ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾ ਸ੍ਰੀ ਵਿਪਨ ਕੁਮਾਰ ਖੂਈਆ ਸਰਵਰ ਵਿਖੇ ਆਪਣੀ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ ਸਟਾਫ ਵੱਲੋਂ ੳਨ੍ਹਾਂ ਦਾ ਸਵਾਗਤ ਗੁਲਦਸਤਾ ਦੇ ਕੇ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟੀਚੀਆ ਨੂੰ ਸਮੇ ਸਿਰ ਪੂਰਾ ਕਰਨਾ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣਾ ਉਨ੍ਹਾਂ ਦਾ ਪਹਿਲਾ ਫਰਜ ਹੈ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਏ ਲੋਕਾਂ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਨੇਪਰੇ ਚਾੜਿਆ ਜਾਵੇ ।
Tags:
Related Posts
Latest
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

