ਦਿੱਲੀ 'ਚ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਵਾਲੀ ਲਿਸਟ ਆ ਗਈ ਸਾਹਮਣੇ

ਦੇਖੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ?

ਦਿੱਲੀ 'ਚ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਵਾਲੀ ਲਿਸਟ ਆ ਗਈ ਸਾਹਮਣੇ

ਦਿੱਲੀ ਵਿੱਚ ਭਾਜਪਾ ਸਰਕਾਰ ਦੇ ਸਹੁੰ ਚੁੱਕਣ ਤੋਂ ਸਿਰਫ਼ 4 ਘੰਟੇ ਬਾਅਦ ਹੀ ਮੰਤਰੀਆਂ ਵਿੱਚ ਵਿਭਾਗ ਵੰਡ ਦਿੱਤੇ ਗਏ। ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿੱਤ ਮੰਤਰਾਲਾ ਆਪਣੇ ਕੋਲ ਰੱਖਿਆ ਹੈ। ਇਸ ਤੋਂ ਇਲਾਵਾ, ਉਸਨੇ 8 ਹੋਰ ਵਿਭਾਗ ਆਪਣੇ ਕੋਲ ਰੱਖੇ ਹਨ।ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪਰਵੇਸ਼ ਵਰਮਾ ਨੂੰ ਲੋਕ ਨਿਰਮਾਣ ਵਿਭਾਗ, ਵਿਧਾਨਕ ਮਾਮਲੇ, ਸਿੰਚਾਈ ਅਤੇ ਹੜ੍ਹ ਕੰਟਰੋਲ, ਪਾਣੀ, ਗੁਰਦੁਆਰਾ ਚੋਣਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੇਖੋ ਵੀਡੀਓ