ਨਵਜੋਤ ਸਿੰਘ ਸਿੱਧੂ ਦੇ ਭੰਗੜੇ ਨੇ ਪੁੱਤਰ ਕਰਨ ਸਿੱਧੂ ਦੇ ਵਿਆਹ ‘ਚ ਲਾਈਆਂ ਰੌਣਕਾਂ, ਵੇਖੋ ਤਸਵੀਰਾਂ

Navjot SIdhu Son Marriage:

Navjot SIdhu Son Marriage:

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ ਵੀਰਵਾਰ ਨੂੰ ਪਟਿਆਲਾ ਦੇ ਇਨਾਇਤ ਨਾਲ ਹੋਇਆ। ਇਸ ਦੌਰਾਨ ਉਸ ਦੀ ਭੈਣ ਰਾਬੀਆ ਨੇ ਕਰਨ ਦੇ ਸਿਰ ‘ਤੇ ਸਜਾਇਆ। ਕਰਨ ਦਾ ਆਨੰਦ ਕਾਰਜ ਪਟਿਆਲਾ ਵਿਖੇ ਹੋਇਆ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਗੀਤਾਂ ‘ਤੇ ਡਾਂਸ ਕਰਦੇ ਨਜ਼ਰ ਆਏ।

ਸ਼ਾਮ ਨੂੰ ਨੀਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: ਅਕਾਲ ਤਖ਼ਤ ਸਾਹਿਬ ‘ਤੇ ਸਿੰਘ ਸਾਹਿਬਾਨ ਦੀ ਬੈਠਕ, ਵਿਚਾਰ-ਵਟਾਂਦਰੇ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੂੰ ਜਾਰੀ ਕੀਤਾ ਆਦੇਸ਼

ਕਰਨ ਦੀ ਪਤਨੀ ਪਟਿਆਲਾ ਦੇ ਮਸ਼ਹੂਰ ਨੇਤਾ ਮਨਿੰਦਰ ਰੰਧਾਵਾ ਦੀ ਬੇਟੀ ਹੈ। ਮਨਿੰਦਰ ਰੰਧਾਵਾ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਹਨ।
ਸਿੱਧੂ ਨੇ ਆਪਣੇ ਬੇਟੇ ਕਰਨ ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਪਟਿਆਲਾ ਵਿੱਚ ਹੀ ਕੀਤੀਆਂ ਹਨ। ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਟਿਆਲਾ ਵਿੱਚ ਹਨ। ਪਹਿਲਾਂ ਆਪਣੀ ਪਤਨੀ ਡਾ.ਨਵਜੋਤ ਕੌਰ ਦੇ ਇਲਾਜ ਕਾਰਨ ਅਤੇ ਫਿਰ ਆਪਣੇ ਬੇਟੇ ਦੇ ਵਿਆਹ ਕਾਰਨ ਉਹ ਆਪਣਾ ਜ਼ਿਆਦਾਤਰ ਸਮਾਂ ਪਟਿਆਲਾ ਵਿਚ ਹੀ ਬਿਤਾਉਂਦੇ ਰਹੇ।

ਤਸਵੀਰਾਂ ‘ਚ ਦੇਖੋ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ

Navjot SIdhu Son Marriage:

Latest

ਵਿਸ਼ਵ ਗੁਰੂ' ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ': ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ