ਨਵਜੋਤ ਸਿੰਘ ਸਿੱਧੂ ਹੋਣਗੇ ਕੁੱਝ ਸਮੇਂ ਬਾਅਦ ਜੇਲ੍ਹ ਤੋਂ ਰਿਹਾਅ , ਦੇਖੋ ਕਿਵੇਂ ਹੋਵੇਗਾ ਸਵਾਗਤ

Navjot Sidhu will come out of jail today

ਪਟਿਆਲਾ 1 ਅਪ੍ਰੈਲ,2023 ( ਮਾਲਕ ਸਿੰਘ ਘੁੰਮਣ ) Navjot Sidhu will come out of jail todayਬੀਤੇ ਦਿਨ ਸਿੱਧੂ ਦੇ ਅਕਾਊਂਟ ਉੱਤੇ ਇਕ ਵੱਡੀ ਜਾਣਕਾਰੀ ਜਿਹੜੀ ਹੈ ਸਾਂਝੀ ਕੀਤੀ ਜਾਂਦੀ ਹੈ ਭਲਕੇ ਨਵਜੋਤ ਸਿੰਘ ਸਿੱਧੂ ਜੋ ਨੇ ਉਹ ਪਟਿਆਲਾ ਦੀ ਸੈਂਟਰਲ ਜੇਲ ਤੋਂ ਰਿਹਾਅ ਹੋਣ ਜਾ ਰਹੇ ਨੇ ਇਸ ਵਿਚਾਲੇ ਵੱਡੀ ਖੁਸ਼ੀ ਓਹਨਾ ਦੇ ਸਮਰਥਕਾਂ ਦੇ ਚੇਹਰਿਆਂ ਤੇ ਨਜ਼ਰ ਆਉਣ ਲੱਗ ਪਈ ਹੈ

ਦਰਸਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਥੋੜੀ ਦੇਰ ’ਚ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਵਾਲੇ ਹਨ। ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਪਹੁੰਚੇ ਹੋਏ ਹਨ, ਜਿਨ੍ਹਾਂ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ, ਨਰਿੰਦਰ ਲਾਲੀ ਸਮੇਤ ਪੰਜਾਬ ਦੇ ਕਈ ਉਘੇ ਆਗੂ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ’ਚ ਥਾਂ-ਥਾਂ ’ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਬਾਹਰ ਆਉਣ ’ਤੇ ਸਵਾਗਤ ਦੀ ਤਿਆਰੀ ਕੀਤੀ ਗਈ ਹੈ।Navjot Sidhu will come out of jail today

ALSO READ : ਗੁਜਰਾਤ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਲਗਾਇਆ 25 ਹਜ਼ਾਰ ਦਾ ਜੁਰਮਾਨਾ ,ਜਾਣੋ ਕੀ ਹੈ ਪੂਰਾ ਮਾਮਲਾ

ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਢੋਲ-ਢਮੱਕਿਆਂ ਨਾਲ ਵਰਕਰ ਹਾਜ਼ਰ ਹਨ ਅਤੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਦਾ ਦ੍ਰਿਸ਼ ਕਾਫੀ ਜ਼ਿਆਦਾ ਗਹਿਮਾ-ਗਹਿਮੀ ਵਾਲਾ ਬਣਿਆ ਹੋਇਆ ਹੈ।Navjot Sidhu will come out of jail today

[wpadcenter_ad id='4448' align='none']