Friday, December 27, 2024

‘ਭਾਰਤ’ ਗਠਜੋੜ ‘ਤੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ !

Date:

INDIA ਗਠਜੋੜ ‘ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੇ AAP ਦੇ ਗਠਜੋੜ ‘ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਦਾ ਫੈਸਲਾ ਹੀ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸੁਆਰਥ ਦੀ ਸਿਆਸਤ ਦਾ ਤਿਆਗ ਕਰਨਾ ਪਵੇਗਾ।

ਨਵਜੋਤ ਸਿੱਧੂ ਨੇ ਟਵੀਟ ਕਰ ਲਿਖਿਆ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਪਾਰਟੀ ਹਾਈ ਕਮਾਨ ਦਾ ਫ਼ੈਸਲਾ ਸਰਵਉੱਚ ਹੈ। ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਤੇ

READ ALSO: ਇਸ ਦਿਨ ਤੋਂ ਨਵੇਂ ਸੰਸਦ ਭਵਨ ‘ਚ ਬੈਠਣਗੇ ਸਾਂਸਦ

ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਤੇ ਸੰਵਿਧਾਨਿਕ ਮੁੱਲਾਂ ਨਾਲ ਆਪਣੀ ਤਾਕਤ ਹਾਸਿਲ ਕਰਨ ਵਾਲੀਆਂ ਸੰਸਥਾਵਾਂ ਨੂੰ ਜ਼ੰਜੀਰਾਂ ਤੋਂ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉਪਰ ਰੱਖਿਆ ਜਾਣਾ ਚਾਹੀਦਾ ਹੈ। ।NAVJOT SINGH SIDHU

ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ। ਇਹ ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ। ਜੈ ਹਿੰਦ…ਜੁੜੇਗਾ ਭਾਰਤNAVJOT SINGH SIDHU

Share post:

Subscribe

spot_imgspot_img

Popular

More like this
Related