navjotsidhu

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਸਵੇਰੇ ਪਾਕਿਸਤਾਨ ਸਥਿਤ ਗੁਰਦੁਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ
Punjab  Breaking News 
Read More...

ਵਿਆਹ ਨੂੰ ਲੈ ਕੇ ਉਲਝੇ Navjot Sidhu ਤੇ CM Mann

CM ਭਗਵੰਤ ਮਾਨ ਅਤੇ ਨਵਜੋਤ ਸਿੱਧੂ ਵਿਚਕਾਰ ਨਿੱਜੀ ਜਿੰਦਗੀ ਨੂੰ ਲੈ ਕਿ ਵਾਰ-ਪਲਟਵਾਰ ਭੱਖਦਾ ਨਜ਼ਰ ਆ ਰਿਹਾ ਹੈ। ਦਰਅਸਲ ਇੱਕ ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀਐਮ ਮਾਨ ਦੇ ਦੂਜੇ ਵਿਆਹ ‘ਤੇ ਟਿੱਪਣੀ ਕੀਤੀ ਗਈ ਸੀ। ਸਿੱਧੂ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਬਦਲਾਅ ਦੇ ਨਾਮ ‘ਤੇ ਸਿਰਫ਼ ਦੂਜਾ ਵਿਆਹ ਕਰਵਾਇਆ। ਜਿਸ ਉੱਪਰ ਪ੍ਰਤੀਕਿਰਿਆ […]
Punjab  Breaking News 
Read More...

ਸਿੱਧੂ ਨੂੰ ਸਿੱਧਾ ਹੋ ਟੱਕਰਿਆ ਭਗਵੰਤ ਮਾਨ-‘ਤੇਰੇ ਪਿਉ ਨੇ ਵੀ ਦੋ ਵਿਆਹ ਕਰਵਾਏ ਸਨ ਤਾਂ ਹੀ ਤੂੰ ਆਇਆ ਸੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਤਿੱਖਾ ਹਮਲਾ ਕੀਤਾ ਹੈ। CM ਮਾਨ ਨੇ ਕਿਹਾ, ‘ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਕਿ ਭਗਵੰਤ ਮਾਨ ਨੇ ਦੋ ਵਿਆਹ ਕਰਵਾ ਲਏ ਪਰ ਸਿੱਧੂ ਦੇ ਪਿਤਾ ਨੇ ਵੀ ਦੋ ਵਿਆਹ ਕਰਵਾਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ […]
Punjab  Breaking News 
Read More...

ਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਕੀਤੀ ਪੋਸਟ, ਆਖੀ ਇਹ ਗੱਲ

ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਲਈ ਪਤੀ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਕੀਤੀ ਹੈ। ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ […]
Punjab  Breaking News 
Read More...

ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ ‘ਚ ਇਸ ਦਿਨ ਆਵੇਗਾ ਫ਼ੈਸਲਾ,

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਖ਼ੁਫ਼ੀਆ ਏਜੰਸੀਆਂ ਅਤੇ ਇੰਟੈਲੀਜੈਂਸ ਬਿਊਰੋ ਨੇ ਅਦਾਲਤ ‘ਚ ਸੀਲਬੰਦ ਰਿਪੋਰਟ ਪੇਸ਼ ਕੀਤੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ […]
Punjab  Breaking News 
Read More...

ਹਾਈਕੋਰਟ ਨੇ ਨਵਜੋਤ ਸਿੱਧੂ ਦੀ ਸੁਰੱਖਿਆ ਦੇ ਮੁੱਦੇ ਉਤੇ ਸਰਕਾਰ ਤੋਂ ਜਵਾਬ ਮੰਗਿਆ

ਨਵਜੋਤ ਸਿੰਘ ਸਿੱਧੂ (navjot singh sidhu) ਦੀ ਸੁਰੱਖਿਆ ਦੇ ਮੁੱਦੇ ਉਤੇ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਵੀਰਵਾਰ ਤੱਕ ਆਪਣਾ ਜਵਾਬ ਦਾਖ਼ਲ ਕਰੇ।Answers to security issuesਦੱਸ ਦਈਏ ਕਿ ਨਵਜੋਤ ਸਿੰਘ ਨੇ Z+ ਸੁਰੱਖਿਆ ਵਾਪਸ ਮੰਗੀ ਸੀ। ਇਸ ਸਬੰਧੀ ਹਾਈਕੋਰਟ ‘ਚ ਪਟੀਸ਼ਨ ਦਾਇਰ […]
Punjab  Breaking News 
Read More...

ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਨਵਜੋਤ ਸਿੱਧੂ

Navjot Sidhu joined the demonstration ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੰਤਰ-ਮੰਤਰ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਪੋਸਟ […]
Punjab  National  Breaking News 
Read More...

ਸਿੱਧੂ ਵੱਲੋਂ ਭਗਵੰਤ ਮਾਨ ਦੀ ਤਰੀਫ, ਕਿਹਾ-ਚੰਗੇ ਕੰਮ ਆਪੇ ਬੋਲਦੇ ਹਨ…

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦੇ ਤੇ ਅਲੋਚਨਾ ਕਰਦੇ ਸੁਣੇ ਜਾਂਦੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਕਸਰ ਤਿੱਖੇ ਸਵਾਲ ਕਰਦੇ ਹਨ।Sidhu praises Bhagwant Maan ਪਰ ਇਸ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੀ ਖੁੱਲ੍ਹੇ ਮਨ ਨਾਲ ਤਰੀਫ ਕੀਤੀ ਹੈ। ਦਰਅਸਲ, ਮੁੱਖ ਮੰਤਰੀ […]
Punjab  Breaking News 
Read More...

ਨਵਜੋਤ ਸਿੰਘ ਸਿੱਧੂ ਨੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਕੀਤੀ ਮੁਲਾਕਾਤ ,

Sidhu reached Chaudhary Santokh Singh’s house ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਵਿਖੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਦੁਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ ਕੱਲ੍ਹ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ […]
Punjab  Breaking News 
Read More...

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਨਵਜੋਤ ਸਿੱਧੂ, ਮਾਪਿਆਂ ਨਾਲ ਸਾਂਝਾ ਕੀਤਾ ਦੁੱਖ !

Navjot Sidhu reached Sidhu’s mansion ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਮਾਨਸਾ ਪਹੁੰਚੇ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਕੀਤੇ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੰਜਾਬ ਦੀ ਸ਼ਾਨ ਸਨ। ਉਨ੍ਹਾਂ ਕਿਹਾ […]
Punjab  Breaking News 
Read More...

ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਪਹਿਲਾਂ ਕਰਨਗੇ ਆਹ ਵੱਡਾ ਦੁੱਖ ਸਾਂਝਾ , ਦੇਖੋ ਕਿਸ ਨਾਲ ਕਰਨਗੇ ਮੁਲਾਕਾਤ

Navjot Singh Sidhu will go to ਪਟਿਆਲਾ ਦੀ ਜੇਲ੍ਹ ਵਿੱਚੋਂ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਹੁਣ ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ਪਿੰਡ ਮੂਸੇ ਜਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਦੁਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਂਦੇ […]
Punjab  Breaking News 
Read More...

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ , ਦੇਖੋ ਕੀ ਕਿਹਾ ਕਾਂਗਰਸ ਪਾਰਟੀ ਬਾਰੇ ?

ਪਟਿਆਲਾ (ਮਾਲਕ ਸਿੰਘ ਘੁੰਮਣ) Sidhu’s statement after release ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਕਰਨਾਟਕ ਅਸੈਂਬਲੀ ਚੋਣਾਂ ਵਿਚ ਭੇਜ ਸਕਦੀ ਹੈ। ਸੂਤਰਾਂ ਮੁਤਾਬਕ ਸਿੱਧੂ ਦੀ ਨਵੀਂ ਸਿਆਸੀ ਭੂਮਿਕਾ ਬਾਰੇ ਫੈਸਲਾ ਲੈਣ ਨੂੰ ਲੈ ਕੇ ਪਾਰਟੀ ਦੀ ਸੂਬਾਈ ਇਕਾਈ ਭਾਵੇਂ ਕਿਸੇ ਕਾਹਲ ਵਿਚ ਨਹੀਂ ਹੈ ਪਰ […]
Punjab  Breaking News 
Read More...

Advertisement