Thursday, December 26, 2024

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ

Date:

ਚੰਡੀਗੜ੍ਹ/ਨਵਾਂਸ਼ਹਿਰ, 18 ਅਗਸਤ:   

           Newly appointed chairman ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ।

READ ALSO :ਨਿਗਮ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਨੂੰ ਲੱਗਾ ਵੱਡਾ ਝਟਕਾ।

            ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।Newly appointed chairman

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 26 ਦਸੰਬਰ 2024 (      )-- ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ...

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ...