ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਰਾਹਤ ਨਹੀਂ

No relief to Rajoana

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦਾ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਪਟੀਸ਼ਨ ਉਤੇ ਸੁਪਰੀਮ ਕੋਰਟ (Supreme Court,) ਵਿਚ ਸੁਣਵਾਈ ਹੋਈ।No relief to Rajoana

ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।No relief to Rajoana

also read :- ਪਠਾਨਕੋਟ ‘ਚ ਹਾਈ ਅਲਰਟ, ਆਰਮੀ ਏਰੀਏ ਦੇ ਸਾਰੇ ਸਕੂਲ ਬੰਦ

ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ। ਮੰਨਿਆ ਜਾ ਰਿਹਾ ਸੀ ਕਿ ਸੁਪਰੀਮ ਕੋਰਟ ਅੱਜ ਰਾਜੋਆਣਾ ਦੀ ਪਟੀਸ਼ਨ ਉਤੇ ਕੋਈ ਫੈਸਲਾ ਲੈ ਸਕਦਾ ਹੈ। ਕਿਉਂਕਿ ਉਚ ਅਦਾਲਤ ਇਸ ਤੋਂ ਪਹਿਲਾਂ ਵੀ ਕੇਂਦਰ ਨੂੰ ਜਲਦ ਫੈਸਲਾ ਲੈਣ ਲਈ ਕਈ ਵਾਰ ਆਖ ਚੁੱਕਾ ਹੈ।No relief to Rajoana

[wpadcenter_ad id='4448' align='none']