Thursday, January 9, 2025

ਕਿਸਾਨਾਂ ਨੂੰ ਹੁਣ ਨਹੀਂ ਆਵੇਗੀ ਕੋਈ ਮੁਸ਼ਕਲ, ਮੁੱਖ ਮੰਤਰੀ ਨੇ ਪੋਸਟ ਸਾਂਝੀ ਕਰ ਆਖੀ ਇਹ ਗੱਲ

Date:

Now there will be no trouble

 ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਮੰਡੀ ਵਿਚ ਟਰਾਲੀ ਤੋਂ ਕਣਕ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਸਮੀਖਿਆ ਕੀਤੀ ਗਈ। ਇਸ ਮਗਰੋਂ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪ੍ਰਬੰਧ ਮੁਕੰਮਲ ਹਨ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। CM ਮਾਨ ਨੇ ਕਿਹਾ ਕਿ ਮੰਡੀ ਵਿਚ ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। Now there will be no trouble

also read :- ਜੱਫ਼ੀ ਪਾ CM ਮਾਨ ਨੂੰ ਚੁੱਕ ਲਿਆ, ਚਿਰਾਂ ਪਿੱਛੋਂ ਮਿਲਿਆ ਕਰੀਬੀ ਸਾਥੀ, ਦੇਖੋ ਖੂਬਸੂਰਤ ਵੀਡੀਓ

ਉਨ੍ਹਾਂ ਟਵੀਟ ਕੀਤਾ, “ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ। ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।” Now there will be no trouble

Share post:

Subscribe

spot_imgspot_img

Popular

More like this
Related

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 08 ਜਨਵਰੀ 2025

Hukamnama Sri Harmandir Sahib Ji ਜੈਤਸਰੀ ਮਹਲਾ ੫ ॥ ਆਏ ਅਨਿਕ...

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...