ਲੁਧਿਆਣਾ, 10 ਦਸੰਬਰ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ।
ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ।