offices

ਸਬ-ਤਹਿਸੀਲ ਮਜੀਠਾ ਵਿਖੇ ਦਫਤਰਾਂ ਨੂੰ 8 ਵਜੇ ਤਕ ਲੱਗੇ ਰਹੇ ਤਾਲ਼ੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਗਰਮੀ ਦੇ ਮੌਸਮ ਅਤੇ ਬਿਜਲੀ ਦੀ ਖਪਤ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਸੀ ਕਿਉਂਕਿ ਦੁਪਹਿਰ ਸਮੇਂ ਗਰਮੀ ਜ਼ਿਆਦਾ ਪੈਣ ਲੱਗ ਪਈ ਸੀ ਪਰ ਇਸ ਸਭ ਦੇ ਚੱਲਦਿਆਂ ਸਰਕਾਰੀ ਅਧਿਕਾਰੀ ਮੁੱਖ ਮੰਤਰੀ ਦੇ ਹੁਕਮਾਂ […]
Punjab  Breaking News 
Read More...

Advertisement