OMG 2: ਹਾਲ ਹੀ ਵਿੱਚ ਅਕਸ਼ੈ ਕੁਮਾਰ ਦੀ ਫਿਲਮ ‘OMG 2’ ਦਾ ਟੀਜ਼ਰ ਰਿਲੀਜ਼ ਹੋਇਆ ਹੈ। ਇਸ ਟੀਜ਼ਰ ਨੂੰ ਦਰਸ਼ਕਾਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਇਸ ਫਿਲਮ ‘ਚ ਅਕਸ਼ੈ ਕੁਮਾਰ ਦੇ ਨਾਲ ਪੰਕਜ ਤ੍ਰਿਪਾਠੀ ਅਤੇ ਯਾਮੀ ਗੌਤਮ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ। Paresh Rawal
ਇਹ ਫਿਲਮ ਓ ਮਾਈ ਗੌਡ ਦਾ ਸੀਕਵਲ ਹੈ। ਓ ਮਾਈ ਗੌਡ ਵਿੱਚ ਅਕਸ਼ੈ ਕੁਮਾਰ ਨਾਲ ਪਰੇਸ਼ ਰਾਵਲ ਮੁੱਖ ਭੂਮਿਕਾ ਵਿੱਚ ਨਜ਼ਰ ਆਏ ਸਨ। ਪਰ ਇਸ ਵਾਰ ਪਰੇਸ਼ ਰਾਵਲ ਦੀ ਥਾਂ ਪੰਕਜ ਤ੍ਰਿਪਾਠੀ ਮੁੱਖ ਭੂਮਿਕਾ ਵਿੱਚ ਹਨ। OMG 2 ਦੇ ਟੀਜ਼ਰ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ ਪਰ ਉਹ ਪਰੇਸ਼ ਰਾਵਲ ਨੂੰ ਬਹੁਤ ਮਿਸ ਕਰ ਰਹੇ ਹਨ। Paresh Rawal