10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 9 ਫਰਵਰੀ 2024—                ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ।               ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ […]

ਅੰਮ੍ਰਿਤਸਰ 9 ਫਰਵਰੀ 2024—

               ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ।               ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਭੈਣੀ ਰਾਮਦਿਆਲ, ਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲ, ਸਰਕਾਰੀ ਐਲੀਮੈਂਟਰੀ ਸਕੂਲ ਸੇਰੋਂਬਾਘਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੇਰੀਆਂਵਾਲਾ ਵਿਖੇ ਕੈਂਪ ਲੱਗਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਲੈਣ।

Tags:

Latest

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ