Patwari for accepting bribe

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ 

ਚੰਡੀਗੜ੍ਹ, 21 ਜੁਲਾਈ: Patwari for accepting bribe ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ […]
Punjab  Breaking News 
Read More...

Advertisement