ਲਾਂਡਰਾ ਤੋਂ ਖਰੜ ਜਾਣ ਵਾਲੇ ਦੇਣ ਧਿਆਨ, ਇਸ Road ‘ਤੇ ਲੱਗਾ ਭਾਰੀ ਜਾਮ

ਲਾਂਡਰਾ ਤੋਂ ਖਰੜ ਜਾਣ ਵਾਲੇ ਦੇਣ ਧਿਆਨ, ਇਸ Road ‘ਤੇ ਲੱਗਾ ਭਾਰੀ ਜਾਮ

 Paying attention to scraps from Landra ਲਾਂਡਰਾ ਤੋਂ ਖਰੜ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਰੋਡ ‘ਤੇ ਸੀਮੈਂਟ ਦਾ ਭਰਿਆ ਟੈਂਕਰ ਪਲਟ ਗਿਆ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਖਰੜ ਰੋਡ ਸੰਤੇਮਾਜਰਾ ਰੋਡ ਗੁਰੂ ਦਰਬਾਰ ਨੇੜੇ ਵਾਪਰਿਆ। ਇੱਥੇ ਸੀਮੈਂਟ ਦਾ ਭਰਿਆ ਟੈਂਕਰ […]

 Paying attention to scraps from Landra

ਲਾਂਡਰਾ ਤੋਂ ਖਰੜ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਰੋਡ ‘ਤੇ ਸੀਮੈਂਟ ਦਾ ਭਰਿਆ ਟੈਂਕਰ ਪਲਟ ਗਿਆ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਖਰੜ ਰੋਡ ਸੰਤੇਮਾਜਰਾ ਰੋਡ ਗੁਰੂ ਦਰਬਾਰ ਨੇੜੇ ਵਾਪਰਿਆ।

ਇੱਥੇ ਸੀਮੈਂਟ ਦਾ ਭਰਿਆ ਟੈਂਕਰ ਪਲਟਣ ਕਾਰਨ ਸੜਕ ‘ਤੇ ਜਾਮ ਲੱਗ ਗਿਆ ਅਤੇ ਸੜਕ ਦੇ ਦੋਵੇਂ ਪਾਸਿਓਂ ਆਵਾਜਾਈ ਬੰਦ ਹੋ ਗਈ। ਇਸ ਹਾਦਸੇ ਦੌਰਾਨ ਟੈਂਕਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਸੜਕ ‘ਤੇ ਭਾਰੀ ਜਾਮ ਲੱਗਾ ਹੋਇਆ ਹੈ। ਇਸੇ ਤਰ੍ਹਾਂ ਮੋਹਾਲੀ ਏਅਰਪੋਰਟ ਰੋਡ ‘ਤੇ ਵੀ ਹਾਦਸਾ ਵਾਪਰਿਆ।Paying attention to scraps from Landra

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2024)

ਇੱਥੇ ਗਿਲਕੋ ਪਾਰਕ ਨੇੜੇ ਕਈ ਗੱਡੀਆਂ ਪਲਟ ਗਈਆਂ ਅਤੇ ਗੱਡੀਆਂ ‘ਚ ਸਵਾਰ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਫਿਲਹਾਲ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।Paying attention to scraps from Landra