ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ ਲਈ ਆਪਣੇ 7 ਉਮੀਦਵਾਰਾਂ ਦੀ ਸੂਚੀ ਕੀਤੀ ਗਈ ਜਾਰੀ

People from Shiromani Akali Dal

People from Shiromani Akali Dal

ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ 2024 ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ‘ਚ ਪਾਰਟੀ ਨੇ 7 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਦੇ ਮੁਤਾਬਕ ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ। ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਟਿਆਲਾ ਤੋਂ ਐਨ.ਕੇ. ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।People from Shiromani Akali Dal

also read ;- ਮਾਸੂਮ ਦਿਲਰੋਜ਼ ਦਾ ਕਤਲ ਕਰਨ ਵਾਲੀ ਔਰਤ ਦੋਸ਼ੀ ਕਰਾਰ, 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਚੋਣ ਲੜਨਗੇ। ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਫਰੀਦਕੋਟ ਤੋਂ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।People from Shiromani Akali Dal

[wpadcenter_ad id='4448' align='none']